ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਧਦੀ ਹੋਈ ਠੰਡ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੰਜਾਬ ਦੇ ਵਿੱਚ ਲਗਭਗ ਸਾਰੇ ਹੀ ਜ਼ਿਲਿਆਂ ਦੇ ਵਿੱਚ ਸੰਘਣੀ ਧੁੰਦ ਦੀ ਵਜਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਬਹੁਤ ਸਾਰੇ ਥਾਵਾਂ ਤੇ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਜੋ ਉਸ ਦੀ ਵਜ੍ਹਾ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ ਬਹੁਤ ਸਾਰੇ ਲੋਕ ਲਿਜਾਣ ਗਵਾ ਬੈਠੇ ਪਰ ਸੰਘਣੀ ਧੁੰਦ ਦੀ ਵਜ੍ਹਾ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਪਰ
ਉਥੇ ਹੀ ਲੋਕਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਮੌਸਮ ਸਾਫ ਹੋ ਜਾਵੇਗਾ ਪਰ ਮੌਸਮ ਵਿਭਾਗ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਤਾਪਮਾਨ ਤੁਸੀਂ ਹੇਠਾਂ ਰਹੇਗਾ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਦੇ ਵਿਚ ਕੁਝ ਥਾਵਾਂ ਤੇ ਮੀਂਹ ਵੇਖਣ ਨੂੰ ਮਿਲ ਸਕਦਾ ਹੈ ਭਾਵ ਕੁਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ ਹਵਾ ਚ ਕੱਲ ਦੇ ਦਿਨਾਂ ਦੇ ਵਿਚ ਜਿਸ ਤਰਾਂ ਦੇ ਨਾਲ ਵੱਧਦੀ ਹੋਈ ਠੰਢਕ
ਦੀ ਵਜਾ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਘਰ ਆਉਣ ਵਾਲੇ ਦਿਨਾਂ ਦੇ ਵਿੱਚ ਮੀਂਹ ਪੈਂਦਾ ਹੈ ਤਾਂ ਇਸ ਦੇ ਨਾਲ ਵੀ ਬਹੁਤ ਸਾਰੇ ਲੋਕਾਂ ਦਾ ਕੰਮਕਾਜ ਜਾਂ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਏ ਮੌਸਮ ਵਿਭਾਗ ਦੇ ਵੱਲੋਂ ਲਗਾਤਾਰ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਆਪਣੀ ਸਿਹਤ ਅਤੇ ਸੁਰੱਖਿਆ ਦਾ ਧਿਆਨ ਰੱਖ ਸਕਣ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਆਪਣੇ ਕੰਮਾਂ ਦਾ ਪ੍ਰਬੰਧ ਕਰਨ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.