Home / ਦੁਨੀਆ ਭਰ / ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਦੋਸਤੋ ਇਸ ਵੀਡੀਓ ਦੇ ਜਰੀਏ ਤੁਸੀਂ ਦੇਖੋਗੇ ਪੰਜਾਬ ਚ ਜ਼ਮੀਨ ਅਤੇ ਘਰ ਵੇਚਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਦੋਸਤੋ ਇਹ ਮਾਮਲਾ ਕੁਝ ਇਸ ਤਰ੍ਹਾਂ ਦਾ ਸਾਹਮਣੇ ਆਇਆ ਹੈ ਜਿੱਥੇ ਕਿ ਪੰਜਾਬ ਸਰਕਾਰ ਵੱਲੋਂ ਇਹ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ

ਕੀ ਪੰਜਾਬ ਦੇ ਲੋਕ ਜੋ ਕਿ ਆਪਣੀਆਂ ਜ਼ਮੀਨਾਂ ਵੇਚ ਕੇ ਬਾਹਰ ਫੌਰਨ ਕੰਟਰੀਆਂ ਵਿਚ ਸੈਟਲ ਹੋ ਰਹੇ ਹਨ ਇਸ ਲਈ ਜੋ ਆਪ ਸਰਕਾਰ ਜਨਤਾ ਪਾਰਟੀ ਦੁਆਰਾ ਇਹ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਉਨ੍ਹਾਂ ਦੀਆਂ ਜਮੀਨਾਂ ਤੇ ਵੇਚਣ ਤੇ ਰੋਕ ਲਗਾ ਦਿਤੀ ਜਾਵੇਗੀ ਕਿਉਂਕਿ ਇਸ

ਤਰ੍ਹਾਂ ਜ਼ਮੀਨ ਵੇਚ ਕੇ ਜਾਣਾ ਅਤੇ ਆਪਣੀ ਪੰਜਾਬ ਦੀ ਧਰਤੀ ਤੋਂ ਜੁਦਾ ਹੋਣਾ ਕਾਫੀ ਜ਼ਿਆਦਾ ਦੁਖ ਭਰੀਐ ਗੱਲ ਹੈ ਜਿਸਨੂੰ ਲੈ ਕੇ ਪਹਿਲਾਂ ਭਗਵੰਤ ਮਾਨ ਦੀ ਏਸ ਸਤਾ ਵਿੱਚ ਕਹਿ ਦਿੱਤਾ ਗਿਆ ਹੈ ਕਿ ਹੁਣ ਜਿਹੜੇ ਲੋਕ ਵਿਦੇਸ਼ਾਂ ਵਿਚ ਜਾ ਰਹੇ ਨੇ ਆਪਣੀਆਂ ਜ਼ਮੀਨਾਂ ਵੇਚ ਕੇ ਉਨ੍ਹਾਂ ਜ਼ਮੀਨਾਂ ਵੇਚਣ

ਤੇ ਰੋਕ ਲਗਾ ਦਿੱਤੀ ਗਈ ਹੈ ਹੋਰ ਵੀ ਕਈ ਫੈਸਲੇ ਇਸ ਤਰ੍ਹਾਂ ਦੇ ਲਏ ਗਏ ਹਨ ਜੋ ਕਿ ਲੋਕਾਂ ਦੇ ਹਿੱਤ ਵਿਚ ਹੈ ਪੰਜਾਬ ਸਰਕਾਰ ਦੁਆਰਾ ਜੋ ਕਿ ਆਮ ਜਨਤਾ ਪਾਰਟੀ ਦੁਆਰਾ ਇਹ ਫੈਸਲਾ ਲਿਆ ਗਿਆ ਹੈ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ

ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …