Home / ਦੁਨੀਆ ਭਰ / ਅੰਬਾਨੀਆਂ ਦੇ ਘਰੋਂ ਆਈ ਵੱਡੀ ਖਬਰ

ਅੰਬਾਨੀਆਂ ਦੇ ਘਰੋਂ ਆਈ ਵੱਡੀ ਖਬਰ

ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ ਨੇ ਵੀਰਵਾਰ ਨੂੰ ਵੀਰੇਨ ਮਰਚੈਂਟ ਅਤੇ ਸ਼ੈਲਾ ਮਰਚੈਂਟ ਦੀ ਬੇਟੀ ਰਾਧਿਕਾ ਮਰਚੈਂਟ ਨਾਲ ਮੰਗਣੀ ਕਰ ਲਈ ਹੈਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ ਦਾ ਜਲਦ ਹੀ ਵਿਆਹ ਹੋਣ ਵਾਲਾ ਹੈ । ਅਨੰਤ ਅੰਬਾਨੀ ਦਾ ਵਿਆਹ ਉਦਯੋਗਪਤੀ ਵੀਰੇਨ ਮਰਚੈਂਟ ਦੀ ਬੇਟੀ ਰਾਧਿਕਾ ਮਰਚੈਂਟ ਦੇ ਨਾਲ ਹੋਣਾ ਤੈਅ ਹੋਇਆ ਹੈ।ਇਸ ਦੇ ਲਈ ਅੰਬਾਨੀ ਪਰਿਵਾਰ ਨੇ ਵੀਰਵਾਰ ਨੂੰ ਐਲਾਨ ਕਰ ਦਿੱਤਾ ਹੈ।

new

ਸ਼ੈਲਾ ਅਤੇ ਵੀਰੇਨ ਮਰਚੈਂਟ ਦੀ ਬੇਟੀ ਰਾਧਿਕਾ ਅਤੇ ਅਨੰਤ ਦੀ ਮੰਗਣੀ ਦੀ ਰਸਮ ਵੀਰਵਾਰ ਨੂੰ ਰਾਜਸਥਾਨ ਦੇ ਨਾਥਦੁਆਰਾ ਦੇ ਸ਼੍ਰੀਨਾਥਜੀ ਮੰਦਰ ਦੇ ਵਿੱਚ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੀ ਮੌਜੂਦਗੀ ਦੇ ਵਿੱਚ ਕੀਤੀ ਗਈ।ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਐੱਮਡੀ ਮੁਕੇਸ਼ ਅੰਬਾਨੀ ਦੇ ਘਰ ਮੁੜ ਸ਼ਹਿਨਾਈ ਵੱਜੇਗੀ ਕਿਉਂਕਿ ਉਨ੍ਹਾਂ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ ਦਾ ਜਲਦ ਹੀ ਵਿਆਹ ਹੋਣ ਵਾਲਾ ਹੈ । ਅਨੰਤ ਅੰਬਾਨੀ ਦਾ ਵਿਆਹ ਉਦਯੋਗਪਤੀ ਵੀਰੇਨ ਮਰਚੈਂਟ ਦੀ ਬੇਟੀ ਰਾਧਿਕਾ ਮਰਚੈਂਟ ਦੇ ਨਾਲ ਹੋਣਾ ਤੈਅ ਹੋਇਆ ਹੈ।ਇਸ ਦੇ ਲਈ ਅੰਬਾਨੀ ਪਰਿਵਾਰ ਨੇ ਵੀਰਵਾਰ ਨੂੰ ਐਲਾਨ ਕਰ ਦਿੱਤਾ ਹੈ।

ਸ਼ੈਲਾ ਅਤੇ ਵੀਰੇਨ ਮਰਚੈਂਟ ਦੀ ਬੇਟੀ ਰਾਧਿਕਾ ਅਤੇ ਅਨੰਤ ਦੀ ਮੰਗਣੀ ਦੀ ਰਸਮ ਵੀਰਵਾਰ ਨੂੰ ਰਾਜਸਥਾਨ ਦੇ ਨਾਥਦੁਆਰਾ ਦੇ ਸ਼੍ਰੀਨਾਥਜੀ ਮੰਦਰ ਦੇ ਵਿੱਚ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੀ ਮੌਜੂਦਗੀ ਦੇ ਵਿੱਚ ਕੀਤੀ ਗਈ।ਅੰਬਾਨੀ ਪਰਿਵਾਰ ਵੱਲੋਂ ਜਾਰੀ ਬਿਆਨ ਵਿੱਚ ਇਹ ਕਿਹਾ ਗਿਆ ਕਿ ਮੰਗਣੀ ਕਰਵਾਉਣ ਤੋਂ ਬਾਅਦ ਅਮੰਤ ਅਤੇ ਰਾਧਿਕਾ ਨੇ ਭਗਵਾਨ ਸ਼੍ਰੀਨਾਥ ਜੀ ਦਾ ਆਸ਼ੀਰਵਾਦ ਲੈਣ ਲਈ ਮੰਦਰ ਵਿੱਚ ਦਿਨ ਬਿਤਾਇਆ।ਪਰਿਵਾਰ ਨੇ ਮੰਗਣੀ ਬਾਰੇ ਤਾਂ ਜਾਣਕਾਰੀ ਦੇ ਦਿੱਤੀ ਹੈ ਪਰ ਇਹ ਨਹੀਂ ਦੱਸਿਆ ਕਿ ਇਨ੍ਹਾਂ ਦੋਵਾਂ ਦਾ ਵਿਆਹ ਕਦੋਂ ਤੱਕ ਹੋਵੇਗਾ।

newhttps://punjabiinworld.com/wp-admin/options-general.php?page=ad-inserter.php#tab-4

ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੇ ਇਸ ਸਾਲ ਜੂਨ ਮਹੀਨੇ ਦੇ ਵਿੱਚ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਰਾਧਿਕਾ ਲਈ ਇੱਕ ਸ਼ਾਨਦਾਰ ‘ਆਰੰਗੇਤਰਮ’ ਸਮਾਗਮ ਵੀ ਕਰਵਾਇਆ ਸੀ। ਇਹ ਰਾਧਿਕਾ ਦਾ ਪਹਿਲਾ ਸਟੇਜ ਡਾਂਸ ਪ੍ਰਦਰਸ਼ਨ ਸੀ।ਅਨੰਤ ਅੰਬਾਨੀ ਨੇ ਅਮਰੀਕਾ ਦੀ ਬ੍ਰਾਊਨ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਹੈ ਜਦਕਿ ਰਾਧਿਕਾ ਨਿਊਯਾਰਕ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੈ। ਅਨੰਤ ਰਿਲਾਇੰਸ ਦੇ ਊਰਜਾ ਕਾਰੋਬਾਰ ਦੇ ਮੁਖੀ ਹਨ ਅਤੇ ਰਾਧਿਕਾ ਐਨਕੋਰ ਹੈਲਥਕੇਅਰ ਦੇ ਬੋਰਡ ਵਿੱਚ ਇੱਕ ਨਿਰਦੇਸ਼ਕ ਵਜੋਂ ਕੰਮ ਕਰਦੀ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!