Home / ਦੁਨੀਆ ਭਰ / ਛੁੱਟੀਆਂ ਬਾਰੇ ਆਈ ਵੱਡੀ ਖਬਰ

ਛੁੱਟੀਆਂ ਬਾਰੇ ਆਈ ਵੱਡੀ ਖਬਰ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ।

new

 

ਦੱਸ ਦਈਏ ਕਿ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।

newhttps://punjabiinworld.com/wp-admin/options-general.php?page=ad-inserter.php#tab-4

 

new

ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

 

 

ਸਿੱਖਿਆ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਬੱਚਿਆਂ ਨੂੰ ਇਹ ਸਰਦੀਆਂ ਦੀਆਂ ਛੁੱਟੀਆਂ 2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ। ਸਰਦੀ ਦੇ ਇਸ ਮੌਸਮ ਵਿਚ ਬੱਚਿਆਂ ਨੂੰ ਹੁਣ ਰਾਹਤ ਮਿਲ ਗਈ ਹੈ।

 

 

ਜਾਣਕਾਰੀ ਅਨੁਸਾਰ ਦੁਬਾਰਾ ਦੱਸ ਦਈਏ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਸਭ ਦੇ ਭਲੇ ਲਈ ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!