Home / ਦੁਨੀਆ ਭਰ / ਔਰਤਾਂ ਬਾਰੇ ਆਈ ਵੱਡੀ ਖਬਰ

ਔਰਤਾਂ ਬਾਰੇ ਆਈ ਵੱਡੀ ਖਬਰ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਤੇ ਇਕ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਅਸੀਂ ਔਰਤਾਂ ਦੇ ਲਈ ਬਹੁਤ ਵੱਡੀਆਂ ਵੱਡੀਆਂ ਸਕੀਮਾਂ ਲੈ ਕੇ ਆਵਾਂਗੇ ਆਮ ਆਦਮੀ ਪਾਰਟੀ ਦੇ ਵੱਲੋਂ ਬਹੁਤ ਸਾਰੀਆਂ ਗੱਲਾਂ ਕਹੀਆਂ ਗਈਆਂ ਸੀ ਪਰ ਉਨ੍ਹਾਂ ਦੇ ਵਿੱਚੋਂ ਅਜੇ ਤੱਕ ਬਹੁਤ ਸਾਰੀਆਂ ਗੱਲਾਂ ਤੇ ਵੱਲੋਂ ਪੂਰੀਆਂ ਕੀਤੀਆਂ ਗਈਆਂ ਉਨ੍ਹਾਂ ਦੇ ਵੱਲੋਂ ਇਹ ਗੱਲ ਵੀ ਕਹੀ ਗਈ ਸੀ ਕਿ ਅਸੀਂ ਔਰਤਾਂ ਨੂੰ ਹਜ਼ਾਰ ਪਿਆ ਦੀਵਾ ਵੀ ਪਰ ਅਜੇ ਤੱਕ ਔਰਤਾਂ ਨੂੰ ਕਿਸੇ ਵੀ ਤਰ੍ਹਾਂ ਦੇ ਨਾਲ ਹਜ਼ਾਰ ਰੁਪਇਆ ਦੇਣ ਦੀ ਗੱਲ ਨਹੀਂ ਹੈ

new

ਆਮ ਆਦਮੀ ਪਾਰਟੀ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਅਸੀਂ ਹਰ ਇੱਕ ਔਰਤ ਨੂੰ ਹਜ਼ਾਰ ਰੁਪਿਆ ਦੇਵਾਂਗੇ ਪਰ ਹੁਣ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਔਰਤਾਂ ਨੂੰ ਜ਼ਰੂਰਤ ਹੈ ਜਿਹੜੀਆਂ ਔਰਤਾਂ ਸੱਚ-ਮੁੱਚ ਹੈ ਇਸ ਦੇ ਲਈ ਹੱਕਦਾਰ ਹਨ ਜਾਂ ਫਿਰ ਜਿਨ੍ਹਾਂ ਦੇ ਘਰ ਦਾ ਗੁਜ਼ਾਰਾ ਬਿਲਕੁਲ ਨਹੀਂ ਹੁੰਦਾ ਹੈ ਜਿਹੜੀਆਂ ਔਰਤਾਂ ਆਪਣੇ ਪਤੀ ਤੋਂ ਬਿਨਾਂ ਰਹਿ ਰਹੀਆਂ ਹਨ ਜੋ ਵਿਦਵਾ ਹਨ ਉਨ੍ਹਾਂ ਦੇ ਬਾਰੇ ਅਸੀਂ ਸੋਚਾਂਗੇ ਕੀ ਪੰਜਾਬ ਦੇ ਵਿਚੋਂ ਉਨ੍ਹਾਂ ਔਰਤਾਂ ਨੂੰ ਪੈਸਾ ਦੇਣਾ ਬਹੁਤ ਜ਼ਿਆਦਾ ਜ਼ਰੂਰੀ ਹੈ ਜੋ ਕਿ ਬਹੁਤ ਮਜਬੂਤ ਹਨ ਜਿਨ੍ਹਾਂ ਦੇ ਘਰ ਦਾ ਖਰਚਾ ਬਿਲਕੁਲ ਵੀ ਨਹੀਂ ਚਲਦਾ ਹੈ ਉਹਨਾਂ ਲਈ ਇਹ ਪੈਸਾ ਇਸ ਵੇਲੇ ਜਾਂ ਬਹੁਤ ਜ਼ਿਆਦਾ ਜ਼ਰੂਰੀ ਹੈ ਅਤੇ ਤਕਰੀਬਨ ਡੇਢ ਲੱਖ ਔਰਤਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਚੀਜ਼ ਦੀ ਜ਼ਰੂਰਤ ਹੈ

ਅਤੇ ਇਹ ਸਕੀਮ ਅਸੀਂ ਬਹੁਤ ਜਲਦੀ ਸ਼ੁਰੂ ਕਰ ਦੇਵਾਂਗੇ ਪਰ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਜਿਹੜੇ ਹਿਸਾਬ ਦੇ ਨਾਲ ਮੇਰੇ ਨਾਲ ਗੱਲਾਂ ਕੀਤੀਆਂ ਸੀ ਜਿਸ ਹਿਸਾਬ ਨਾਲ ਲੋਕਾਂ ਦੇ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਇਹ ਤੁਆਮ ਆਦਮੀ ਪਾਰਟੀ ਨਹੀਂ ਉੱਤਰ ਰਹੀ ਹੈ ਪਰ ਉਨ੍ਹਾਂ ਵਾਅਦਿਆਂ ਦੇ ਵਿੱਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਜਾ ਰਹੇ ਹਨ ਜਦ ਕਿ ਉਹ ਇਸ ਤਰ੍ਹਾਂ ਦੀ ਕੋਈ ਵੀ ਸ਼ਰਧਾ ਨਹੀਂ ਰੱਖਿਆ ਗਿਆ ਸੀ ਜਦੋਂ ਉਨ੍ਹਾਂ ਦੇ ਬੋਲ ਵੋਟਾਂ ਲੈਣੀਆਂ ਸੀ ਉਸ ਵੇਲੇ ਉਨ੍ਹਾਂ ਦੇ ਵੱਲੋਂ ਕਿਸੇ ਪ੍ਰਕਾਰ ਦੀ ਕੋਈ ਸ਼ਰਤ ਨਹੀਂ ਰੱਖੀ ਗਈ ਅਤੇ ਨਾ ਹੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਇਨ੍ਹਾਂ ਔਰਤਾਂ ਨੂੰ ਹਜ਼ਾਰ ਪਿਆਦੇ ਬਣ ਗਈ ਜਦ ਕਿ ਉਨਾਂ ਨੇ ਪੂਰੇ ਪੰਜਾਬ ਦੇ ਵਿਚ ਔਰਤਾਂ ਤੋਂ ਫਾਰਮ ਭਰਵਾਏ ਮੱਕੀ ਦੀ ਜਾਣਕਾਰੀ ਤੁਹਾਨੂੰ ਵੀ ਯਾਦ ਵਿਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

newhttps://punjabiinworld.com/wp-admin/options-general.php?page=ad-inserter.php#tab-4

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!