Home / ਦੁਨੀਆ ਭਰ / ਗੱਡੀਆਂ ਕਾਰਾਂ ਵਾਲਿਆਂ ਲਈ ਵੱਡੀ ਖਬਰ

ਗੱਡੀਆਂ ਕਾਰਾਂ ਵਾਲਿਆਂ ਲਈ ਵੱਡੀ ਖਬਰ

ਦੋਸਤੋ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ। ਤੇ ਬਹੁਤ ਸਾਰੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਬਹੁਤ ਸਾਰੇ ਗ਼ਲਤ ਕੰਮਾਂ ਤੇ ਪਾਬੰਦੀ ਲਗਾਈ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਦੋਸਤੋ ਦੱਸਦੀ ਹਲਾਤਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਫੈਸਲੇ ਲਏ ਜਾ ਰਹੇ ਹਨ। ਜਦੋਂ ਹੁਣ ਪੰਜਾਬ ਦੀ ਗੱਡੀਆਂ ਕਾਰਾਂ ਚਲਾਉਣ ਵਾਲੇ ਸਾਵਧਾਨ ਹੋ ਜਾਓ ਹੁਣ ਇਹ ਕੰਮ ਕਰਨ ਵਾਲਿਆਂ

new

ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੋਸਤੋ ਵਾਹਨਾਂ ਤੇ ਹੁਣ ਆਰਮੀ ਪੁਲਿਸ ਅਤੇ ਬੀਪੀ ਵਰਗੇ ਸਟਿੱਕਰ ਲਗਾਉਣ ਤੇ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਣ ਉਹਨਾਂ ਨੂੰ ਵਾਹਨਾਂ ਪੁਲਿਸ ਪੁਆਇੰਟ ਤੇ ਰੋਕਿਆ ਜਾਵੇਗਾ।

ਪੁਲਿਸ ਕਮਿਸ਼ਨਰ ਵੱਲੋਂ ਵਿਸ਼ੇਸ਼ ਰੋਕਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ ਇਹਨਾਂ ਦੇਸ਼ਾਂ ਦੇ ਬਾਵਜੂਦ ਵੀ ਲੋਕਾਂ ਨੇ ਸਾਧਨਾ ਤੋਂ ਇਹ ਸਟਿੱਕਰ ਨਹੀਂ ਉਤਾਰੇ। ਜਿਸ ਤੋਂ ਬਾਅਦ ਟ੍ਰੈਫਿਕ ਪੁਲਸ ਹਰਕਤ ਦੇ ਵਿਚ ਆਈ ਹੈ। ਹੁਣ ਸ਼ਹਿਰਾਂ ਦੇ ਵਿਚ ਵੱਖ-ਵੱਖ

newhttps://punjabiinworld.com/wp-admin/options-general.php?page=ad-inserter.php#tab-4

ਨਾਕਿਆਂ ਦੇ ਅਜਿਹੇ ਵਾਹਨਾਂ ਨੂੰ ਰੋਕਣਾ ਸ਼ੁਰੂ ਕਰ ਦਿੱਤਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ

new

ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!