Home / ਦੁਨੀਆ ਭਰ / ਬਾਬਾ ਵੇਂਗਾ ਦੀ ਭਵਿੱਖਬਾਣੀ ਜਰੂਰ ਸੁਣੋ ਜੀ

ਬਾਬਾ ਵੇਂਗਾ ਦੀ ਭਵਿੱਖਬਾਣੀ ਜਰੂਰ ਸੁਣੋ ਜੀ

ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਆਉਣ ਵਾਲੇ ਸਮੇਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀ ਤਰਕ ਦੇ ਅਧਾਰ ਤੇ ਭਵਿੱਖਵਾਣੀਆਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਭਵਿੱਖਬਾਣੀਆਂ ਸੱਚ ਸਾਬਤ ਹੋਣ ਤੇ ਉਨ੍ਹਾਂ ਦੀਆਂ ਗੱਲਾਂ ਉਪਰ ਲੋਕਾਂ ਦਾ ਵਿਸ਼ਵਾਸ ਪਹਿਲਾਂ ਦੇ ਮੁਕਾਬਲੇ ਹੋਰ ਪਰਪੱਕ ਹੋ ਜਾਂਦਾ ਹੈ। ਕੁਝ ਲੋਕਾਂ ਵੱਲੋਂ ਜਿੱਥੇ ਅਜਿਹੀਆਂ ਗੱਲਾਂ ਨੂੰ ਮਨਘੜਤ ਕਹਾਣੀਆਂ ਵੀ ਦੱਸਿਆ ਜਾਂਦਾ ਹੈ।

new

ਕੁਝ ਲੋਕਾਂ ਵੱਲੋਂ ਜਿੱਥੇ ਅੰਧ ਵਿਸ਼ਵਾਸ ਫੈਲਾਉਣ ਦੇ ਮਕਸਦ ਨਾਲ ਵੀ ਅਜਿਹੀਆਂ ਭਵਿੱਖਬਾਣੀਆਂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਪਰ ਕੁਝ ਅਜਿਹੇ ਲੋਕ ਵੀ ਹੋਏ ਹਨ ਜਿਨ੍ਹਾਂ ਵੱਲੋਂ ਕੀਤੀਆਂ ਗਈਆਂ ਭਵਿੱਖਬਾਣੀਆਂ ਕਾਫ਼ੀ ਹੱਦ ਤੱਕ ਸੱਚ ਸਾਬਤ ਹੋਈਆਂ ਹਨ।

ਹੁਣ ਬਾਬਾ ਵੇਂਗਾ ਨੇ 2023 ਲਈ ਭਵਿੱਖਬਾਣੀਆਂ ਕੀਤੀਆਂ ਹਨ ਜਿਥੇ ਆਖਿਆ ਹੈ ਕਿ ਧਰਤੀ ਤੇ ਏਲੀਅਨ ਹੋਣਗੇ ਅਤੇ ਲੈਬ ਵਿਚ ਬੱਚੇ ਪੈਦਾ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਵੇਂਗਾ ਵੱਲੋਂ ਜਿਥੇ ਹੁਣ ਤੱਕ ਬਹੁਤ ਸਾਰੀਆਂ ਭਵਿੱਖਬਾਣੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਕਾਫ਼ੀ ਸੱਚ ਵੀ ਸਾਬਤ ਹੋਈਆਂ ਹਨ। ਉਨ੍ਹਾਂ ਵੱਲੋਂ ਜਿੱਥੇ 5079 ਤੱਕ ਵਾਸਤੇ ਬਹੁਤ ਸਾਰੀਆਂ ਭਵਿੱਖਬਾਣੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਉਨ੍ਹਾਂ ਵੱਲੋਂ 2023 ਲਈ ਕੀਤੀਆਂ ਗਈਆਂ ਭਵਿੱਖ ਬਾਣੀਆਂ ਵੀ ਹੁਣ ਸਾਹਮਣੇ ਆਈਆਂ ਹਨ।

newhttps://punjabiinworld.com/wp-admin/options-general.php?page=ad-inserter.php#tab-4

ਉਨ੍ਹਾਂ ਵੱਲੋਂ ਜਿੱਥੇ ਪਹਿਲਾਂ ਵੀ ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਪ੍ਰਧਾਨ ਮੰਤਰੀ ਬਣਨ ਅਤੇ 9/11 ਨੂੰ ਲੈ ਕੇ ਅਮਰੀਕਾ ਨੇ ਭਵਿੱਖਬਾਣੀ ਸੱਚ ਸਾਬਤ ਹੋਈ ਹੈ। ਉੱਥੇ ਹੀ ਉਨ੍ਹਾਂ ਵੱਲੋਂ 2023 ਨੇ ਪਰਮਾਣੂ ਵਾਂਗ ਸ਼ਕਤੀਸ਼ਾਲੀ ਸੂਰਜ ਦੀਆਂ ਖ਼ਤਰ ਨਾਕ ਕਿਰਨਾਂ ਦਾ ਧਰਤੀ ਤੇ ਪੈਣ ਵਾਲਾ ਪ੍ਰਭਾਵ ਦੱਸਿਆ ਗਿਆ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!