Home / ਦੁਨੀਆ ਭਰ / ਬੁਢਾਪਾ ਪੈਨਸ਼ਨ ਬਾਰੇ ਆਈ ਵੱਡੀ ਖਬਰ

ਬੁਢਾਪਾ ਪੈਨਸ਼ਨ ਬਾਰੇ ਆਈ ਵੱਡੀ ਖਬਰ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਦੁਆਰਾ ਬਹੁਤ ਸਾਰੀਆਂ ਸਕੀਮਾਂ ਜਨਤਾ ਦੇ ਲਈ ਸ਼ੁਰੂ ਕੀਤੀਆਂ ਜਾਂਦੀਆਂ ਹਨ।ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ।ਜਿਸ ਸਦਕਾ ਬਜ਼ੁਰਗ ਆਪਣਾ ਗੁਜ਼ਾਰਾ ਕਰ ਲੈਂਦੇ ਹਨ।ਤੁਹਾਨੂੰ ਦੱਸ ਦਈਏ ਕਿ ਹਰ

new

ਮਹੀਨੇ ਬਜ਼ੁਰਗਾਂ ਨੂੰ ਪੰਦਰਾਂ ਸੌ ਰੁਪਏ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਦੇ ਤੌਰ ਤੇ ਦਿੱਤੇ ਜਾਂਦੇ ਹਨ।ਪਰ ਦੋਸਤੋ ਨਵੇਂ ਸਾਲ ਦਾ ਤੋਹਫ਼ਾ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਦਿੱਤਾ ਜਾ ਸਕਦਾ ਹੈ।ਜਲਦੀ ਹੀ ਸਰਕਾਰ ਵੱਲੋਂ ਪੈਨਸ਼ਨ ਵਧਾ ਕੇ 15 ਸੌਂ ਤੋਂ ਵਧਾ ਕੇ 2500 ਕੀਤੀ ਜਾ ਸਕਦੀ ਹੈ। ਕਿਉਂਕਿ ਇਸ ਐਲਾਨ

ਨੂੰ ਕਾਫੀ ਸਮਾਂ ਹੋ ਗਿਆ ਹੈ ਅਤੇ ਲੋਕ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਦੋਸਤੋ ਜੇਕਰ ਤੁਹਾਡੀ ਪੈਨਸ਼ਨ ਆਉਣੀ ਬੰਦ ਹੋ ਗਈ ਹੈ ਤਾਂ ਤੁਸੀਂ ਇੱਕ ਕੰਮ ਜ਼ਰੂਰ ਕਰਨਾ ਹੈ।ਆਪਣੇ ਸਾਰੇ ਜ਼ਰੂਰੀ ਦਸਤਾਵੇਜ਼ ਹੈ ਕਿ ਤੁਸੀਂ ਨਜ਼ਦੀਕੀ ਪੈਨਸ਼ਨ ਦਫਤਰ ਜਾਣਾ ਹੈ ਅਤੇ ਉਥੇ

newhttps://punjabiinworld.com/wp-admin/options-general.php?page=ad-inserter.php#tab-4

ਅਧਿਕਾਰੀਆਂ ਨੂੰ ਦੱਸਣਾ ਹੈ ਕਿ ਸਾਡੀ ਪੈਨਸ਼ਨ ਬੰਦ ਹੋ ਗਈ ਹੈ।ਫਿਰ ਅਧਿਕਾਰੀਆਂ ਵੱਲੋਂ ਤੁਹਾਨੂੰ ਦੱਸਿਆ ਜਾਵੇਗਾ ਕਿ ਤੁਹਾਡੀ ਪੈਨਸ਼ਨ ਕਿਉ ਬੰਦ ਹੋਈ ਹੈ।ਫਿਰ ਤੁਸੀਂ ਉਸ ਗਲਤੀ ਨੂੰ ਠੀਕ ਕਰਕੇ ਪੈਨਸ਼ਨ ਮੁੜ ਤੋਂ ਲਗਵਾ ਸਕਦੇ ਹੋ। ਸੋ ਦੋਸਤੋ

new

ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ

ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!