Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੋਸਤੋ ਦੱਸ ਦਈਏ ਸਰਦੀ ਦੇ ਮੌਸਮ ਵਿਚ ਜਿਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਦੋਸਤੋ ਸਰਦੀ ਦੇ ਮੌਸਮ ਵਿਚ ਜਿਥੇ ਪੈਰ ਹੀ ਧੁੰਦ

new

ਦੇ ਚਲਦਿਆਂ ਹੋਇਆਂ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਪੇਸ਼ ਆਈਆਂ ਹਨ। ਹੁਣ ਮੌਸਮ ਦੇ ਬਾਰੇ ਇਕ ਵੱਡੀ ਜਾਣਕਾਰੀ ਆਈ ਹੈ। ਦੱਸ ਦਈਏ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚਿਤਾਵਨੀ ਜਾਰੀ ਕੀਤੀ ਗਈ ਹੈ।

ਦੋਸਤੋ ਜਿੱਥੇ ਸੰਘਣੀ ਧੁੰਦ ਦੇ ਕਾਰਨ ਜਿੱਥੇ ਵੀ ਵਿਜੀਵਿਲਟੀ ਵਿਚ ਕਮੀ ਆਈ ਹੈ। ਉਸਤੋ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਠੰਡ ਅਤੇ ਸੀਤ ਲਹਿਰ ਦੇ ਵਧਣ ਦੀ ਗੱਲ ਵੀ ਮੌਸਮ ਵਿਭਾਗ ਵੱਲੋਂ ਆਖੀ ਹੈ। ਦੱਸ ਦਈਏ ਮੌਸਮ ਵਿਭਾਗ ਨੇ ਕਿਹਾ ਆਉਣ ਵਾਲੇ

newhttps://punjabiinworld.com/wp-admin/options-general.php?page=ad-inserter.php#tab-4

ਚਾਰ ਦਿਨਾਂ ਵਿਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆਵੇਗੀ। ਦੋਸਤੋ ਜਿਸ ਦਾ ਅਸਰ ਪੰਜ ਜਨਵਰੀ ਤੱਕ ਅਸਰ ਦੇਖਿਆ ਜਾਵੇਗਾ। ਹੁਣ ਮਾਝੇ ਅਤੇ ਦੁਆਬੇ ਦੇ ਵਿੱਚ ਸਭ ਤੋਂ ਵਧੇਰੇ ਤੋ ਧੁੰਦ ਬਾਰੇ ਪ੍ਰਭਾਵਿਤ ਹੋਣ ਵਾਲੀਆ ਜਾਰੀ ਕੀਤੀ ਗਈ ਹੈ।

new

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Advertisement

Check Also

ਪਿੰਡਾਂ ਵਾਲਿਆਂ ਵੱਲੋਂ ਭਾਈ ਸਾਹਿਬ ਨੂੰ ਜਿਤਾਉਣ ਲਈ ਵੱਡਾ ਐਲਾਨ

ਅਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ …

error: Content is protected !!