Home / ਦੁਨੀਆ ਭਰ / ਸ਼ੈਰੀ ਮਾਨ ਨੇ ਕੰਮ ਕੀਤਾ ਸ਼ੁਰੂ

ਸ਼ੈਰੀ ਮਾਨ ਨੇ ਕੰਮ ਕੀਤਾ ਸ਼ੁਰੂ

ਪੰਜਾਬੀ ਗਾਇਕ ਸ਼ੈਰੀ ਮਾਨ (Sharry Maan) ਅਕਸਰ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਸਾਲ 2022 ਵਿੱਚ ਕਲਾਕਾਰ ਪਰਮੀਸ਼ ਵਰਮਾ ਨਾਲ ਆਪਣੇ ਵਿਵਾਦ ਦੇ ਚੱਲਦੇ ਚਰਚਾ ਵਿੱਚ ਰਹੇ। ਉਹ ਆਪਣੇ ਕਿਸੀ ਨਾ ਕਿਸੀ ਵੀਡੀਓ ਨੂੰ ਲੈ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਹਾਲ ਹੀ ਵਿੱਚ ਸ਼ੈਰੀ ਨੇ ਪਤਨੀ ਪਰੀਜ਼ਾਦ ਮਾਨ ਨਾਲ ਨਵੇਂ ਸਾਲ ਉਪੱਰ ਖਾਸ ਤਸਵੀਰ ਸ਼ੇਅਰ ਕੀਤੀ। ਜਿਸ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਸ਼ੈਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਨਾਲ ਜੁੜੇ ਰਹਿੰਦੇ ਹਨ। ਇਸ ਵਿਚਕਾਰ ਕਲਾਕਾਰ ਵੱਲੋਂ ਇੱਕ ਖਾਸ ਵੀਡੀਓ ਸ਼ੇਅਰ ਕੀਤੀ ਗਈ। ਜਿਸ ਨੂੰ ਦੇਖ ਤੁਸੀ ਵੀ ਹੱਸ-ਹੱਸ ਲੋਟਪੋਟ ਹੋ ਜਾਵੋਗੇ।

new

ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਹਨ। ਹਾਲ ਹੀ ‘ਚ ਸ਼ੈਰੀ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।ਹਾਲ ਹੀ ਵਿੱਚ ਸ਼ੈਰੀ ਮਾਨ ਨੇ ਪਤਨੀ ਪਰੀਜ਼ਾਦ ਮਾਨ ਨਾਲ ਨਵੇਂ ਸਾਲ ਮੌਕੇ ਖ਼ਾਸ ਤਸਵੀਰ ਸ਼ੇਅਰ ਕੀਤੀ। ਜਿਸ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਸ਼ੈਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਨਾਲ ਜੁੜੇ ਰਹਿੰਦੇ ਹਨ। ਇਸ ਵਿਚਕਾਰ ਸ਼ੈਰੀ ਮਾਨ ਵੱਲੋਂ ਇੱਕ ਖ਼ਾਸ ਵੀਡੀਓ ਸ਼ੇਅਰ ਕੀਤੀ ਗਈ। ਜਿਸ ਨੂੰ ਦੇਖ ਤੁਸੀ ਵੀ ਹੱਸ-ਹੱਸ ਕੇ ਲੋਟਪੋਟ ਹੋ ਜਾਵੋਗੇ।

ਦੱਸ ਦਈਏ ਕਿ ਸ਼ੈਰੀ ਮਾਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, “ਆਪਣੇ ਸਕੂਲ ਵਿੱਚ ਹਰ ਤਰ੍ਹਾਂ ਦੀ ਗੱਡੀ ਸਿੱਖਣ ਲਈ ਅੱਜ ਹੀ ਸੰਪਰਕ ਕਰੋ… ”ਸ਼ੈਰੀ ਮਾਨ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰਦੇ ਹੋਏ ਲਿਖਿਆ, ਕਯਾ ਬਾਤ ਉਸਤਾਦ ਜੀ… ਦੂਜੇ ਨੇ ਕਿਹਾ ਬਾਈ ਤੁਸੀ ਵਿਦੇਸ਼ ਵਿੱਚ ਆਹੀ ਕੁਝ ਕਰਦੇ…”ਦੱਸ ਦਈਏ ਕਿ ਸਾਲ 2022 ਵਿੱਚ ਕਲਾਕਾਰ ਪਰਮੀਸ਼ ਵਰਮਾ ਨਾਲ ਆਪਣੇ ਵਿਵਾਦ ਦੇ ਚੱਲਦੇ ਚਰਚਾ ਵਿੱਚ ਰਹੇ। ਉਹ ਆਪਣੇ ਕਿਸੀ ਨਾ ਕਿਸੀ ਵੀਡੀਓ ਨੂੰ ਲੈ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!