Home / ਦੁਨੀਆ ਭਰ / ਲਾਭਪਾਤਰੀਆਂ ਲਈ ਆਈ ਵੱਡੀ ਖਬਰ

ਲਾਭਪਾਤਰੀਆਂ ਲਈ ਆਈ ਵੱਡੀ ਖਬਰ

ਦੋਸਤੋ ਪੰਜਾਬ ਸਰਕਾਰ ਦੇ ਨਵੇ ਸਾਲ ਤੇ ਤਿੰਨ ਵੱਡੇ ਐਲਾਨ ਹੋਏ ਹਨ। ਦੋਸਤੋ ਵਿਧਵਾ ਬੇਸਹਾਰਾ ਅੰਗਹੀਣ ਬਜ਼ੁਰਗ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਦੋਸਤੋ ਦੱਸ ਦਈਏ ਆਏ ਦਿਨ ਹੀ ਸਰਕਾਰਾਂ ਲੋਕਾਂ ਦੀ ਭਲਾਈ ਨੂੰ ਦੇਖਦੇ ਹੋਏ ਨਿੱਤ ਨਵੀਆਂ ਨਵੀਆਂ

new

ਸਕੀਮਾਂ ਲੈ ਕੇ ਆਉਂਦੀ ਰਹਿੰਦੀ ਹੈ ਤਾਂ ਜੋ ਲੋਕਾਂ ਨੂੰ ਫਾਇਦਾ ਮਿਲ ਸਕੇ। ਦੋਸਤੋ ਦੱਸ ਦਈਏ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਬਜ਼ੁਰਗਾਂ ਵਿਧਵਾ ਅਤੇ ਬੇਸਹਾਰਾ ਔਰਤਾਂ ਆਸ਼ਰਿਤ ਬੱਚਿਆਂ ਅਤੇ ਵਿਦਿਆਗ ਵਿਅਕਤੀਆਂ ਨੂੰ ਸਵੈ ਨਿਰਭਰ

ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਪੈਨਸ਼ਨ ਦਿੱਤੀਆਂ ਗਈਆਂ ਹਨ। ਦੋਸਤੋ ਦੱਸ ਦਈਏ ਚਾਲੂ ਵਿੱਤੀ ਸਾਲ ਦੌਰਾਨ ਤੀਹ ਪੁਆਇੰਟ ਤੇਹੱਤਰ ਲੱਖ ਪਾਤਰੀਆਂ ਨੂੰ ਚਾਲੀ ਪੱਚੀ ਪੁਆਇੰਟ ਅਠਾਈ ਕਰੋੜ ਰੁਪਏ ਦੀ

newhttps://punjabiinworld.com/wp-admin/options-general.php?page=ad-inserter.php#tab-4

ਪੈਨਸ਼ਨ ਅਦਾਇਗੀ ਨੂੰ ਕੀਤੀ ਜਾ ਚੁੱਕੀ ਹੈ। ਦੋਸਤੋ ਦੱਸ ਦਈਏ ਇਸ ਦੌਰਾਨ ਗੱਲਬਾਤ ਕਰਦਿਆਂ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪੈਨਸਨ ਦੀ ਅਦਾਇਗੀ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਤੁਰੰਤ ਅਦਾਇਗੀ ਨਾ ਕਰਨ ਲਈ

new

ਜਨਤਕ ਵਿੱਤੀ ਪ੍ਰਬੰਧਨ ਸਿਸਟਮ ਲਾਗੂ ਕੀਤਾ ਗਿਆ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!