Home / ਦੁਨੀਆ ਭਰ / ਵਿੱਕੀ ਥਾਮਸ ਬਾਰੇ ਇਹ ਜਰੂਰ ਸੁਣੋ ਜੀ

ਵਿੱਕੀ ਥਾਮਸ ਬਾਰੇ ਇਹ ਜਰੂਰ ਸੁਣੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ ।ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ = ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ।

new

ਅਨਹਦ = ਇੱਕ = ਰਸ। ਬਾਜੀਅਲੇ = ਵੱਜਣ ਲੱਗ ਪਏ ਹਨ। {ਨੋਟ: ਗੁਰੂ ਦੇ ਹਿਦਾਇਤ ਕਰਨ ਤੋਂ ਪਹਿਲਾਂ, ਇੱਕ ਤਾਂ ਗਿਆਨ = ਇੰਦ੍ਰੇ ਖੁਲ੍ਹੇ ਰਹਿੰਦੇ ਸਨ ਤੇ ਕਾਮਾਦਿਕ ਇਹਨਾਂ ਦੀ ਰਾਹੀਂ ਅੰਦਰ ਲੰਘ ਆਉਂਦੇ ਸਨ; ਦੂਜੇ ਅੰਦਰ ਮਨ ਵੀ ਬਾਹਰਲੀਆਂ ਉਕਸਾਹਟਾਂ ਲਈ ਤਿਆਰ ਰਹਿੰਦਾ ਸੀ। ਹੁਣ, ਗੁਰੂ ਦੀ ਸਹਾਇਤਾ ਨਾਲ ਗਿਆਨ = ਇੰਦ੍ਰੇ ਪਰਾਇਆ ਰੂਪ ਨਿੰਦਿਆ ਆਦਿਕ ਨੂੰ ਸ੍ਵੀਕਾਰ ਕਰਨ ਵਲੋਂ ਰੋਕ ਲਏ ਗਏ ਹਨ; ਦੂਜੇ, ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ ਵਾਜੇ ਇਤਨੇ ਜ਼ੋਰ ਨਾਲ ਵੱਜ ਰਹੇ ਹਨ ਕਿ ਅੰਦਰ ਬੈਠੇ ਮਨ ਨੂੰ ਬਾਹਰੋਂ ਕਾਮਾਦਿਕਾਂ ਦਾ ਖੜਾਕ ਸੁਣਾਈ ਹੀ ਨਹੀਂ ਦੇਂਦਾ}।੧।

ਕੁੰਭ = ਹਿਰਦਾ = ਰੂਪ ਘੜਾ। ਜਲਿ = ਵਿਕਾਰ = ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ।੨। ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।

newhttps://punjabiinworld.com/wp-admin/options-general.php?page=ad-inserter.php#tab-4

(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।

new

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!