Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸਰਦੀ ਦੇ ਮੌਸਮ ਵਿਚ ਜਿਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਦੋਸਤੋ ਸਰਦੀ ਦੇ ਮੌਸਮ ਵਿਚ ਜਿਥੇ ਪੈਰ ਹੀ ਧੁੰਦ ਦੇ ਚਲਦਿਆਂ ਹੋਇਆਂ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਪੇਸ਼ ਆਈਆਂ ਹਨ। ਹੁਣ ਮੌਸਮ ਦੇ ਬਾਰੇ ਇਕ ਵੱਡੀ ਜਾਣਕਾਰੀ ਆਈ ਹੈ। ਦੋਸਤੋ ਦੱਸ ਦਈਏ ਹੁਣ ਪੰਜਾਬ ਵਿੱਚ ਕੜਾਕੇ ਦੀ ਠੰਢ ਹੋਰ ਰਫ਼ਤਾਰ ਫੜ੍ਹ ਲਵੇਗੀ।

new

ਦੋਸਤੋ ਜਿਸ ਦੀ ਚਿਤਾਵਨੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਦੱਸ ਦਈਏ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚਿਤਾਵਨੀ ਜਾਰੀ ਕੀਤੀ ਗਈ ਹੈ।

ਦੋਸਤੋ ਜਿੱਥੇ ਸੰਘਣੀ ਧੁੰਦ ਦੇ ਕਾਰਨ ਜਿੱਥੇ ਵੀ ਵਿਜੀਵਿਲਟੀ ਵਿਚ ਕਮੀ ਆਈ ਹੈ। ਉਸਤੋ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਠੰਡ ਅਤੇ ਸੀਤ ਲਹਿਰ ਦੇ ਵਧਣ ਦੀ ਗੱਲ ਵੀ ਮੌਸਮ ਵਿਭਾਗ ਵੱਲੋਂ ਆਖੀ ਹੈ। ਦੱਸ ਦਈਏ ਮੌਸਮ ਵਿਭਾਗ ਨੇ ਕਿਹਾ ਆਉਣ ਵਾਲੇ

newhttps://punjabiinworld.com/wp-admin/options-general.php?page=ad-inserter.php#tab-4

ਚਾਰ ਦਿਨਾਂ ਵਿਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆਵੇਗੀ। ਦੋਸਤੋ ਜਿਸ ਦਾ ਅਸਰ ਪੰਜ ਜਨਵਰੀ ਤੱਕ ਅਸਰ ਦੇਖਿਆ ਜਾਵੇਗਾ। ਹੁਣ ਮਾਝੇ ਅਤੇ ਦੁਆਬੇ ਦੇ ਵਿੱਚ ਸਭ ਤੋਂ ਵਧੇਰੇ ਤੋ ਧੁੰਦ ਬਾਰੇ ਪ੍ਰਭਾਵਿਤ ਹੋਣ ਵਾਲੀਆ ਜਾਰੀ ਕੀਤੀ ਗਈ ਹੈ।

new

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Advertisement

Check Also

ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ

 ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ‘ਤੇ ਖੱਬੇਰਾਜਪੂਤਾਂ – ਸੈਦੂਕੇ ਮੋੜ …

error: Content is protected !!