Home / ਦੁਨੀਆ ਭਰ / ਛੁੱਟੀਆਂ ਬਾਰੇ ਆਈ ਵੱਡੀ ਖਬਰ

ਛੁੱਟੀਆਂ ਬਾਰੇ ਆਈ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ ਅਸੀਂ ਤੁਹਾਡੇ ਲਈ ਨਵੀਂ ਖਬਰ ਲੈਕੇ ਆਏ ਹਾਂ ਜਿਸ ਨੂੰ ਪੜਕੇ ਤੁਹਾਡੀ ਜਾਣਕਾਰੀ ਵਿੱਚ ਵਾਧਾ ਹੋਵੇਗਾ ਠੰਢ ਕਾਰਨ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ 14 ਜਨਵਰੀ ਤੱਕ ਵਧਾਈਆਂ ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਹ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿਟ ਰਾਹੀਂ ਦਿੱਤੀ ਹੈ।

new

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ 8 ਜਨਵਰੀ ਤੱਕ ਵਧਾਈਆਂ ਦਿੱਤੀਆਂ ਹਨ ਅਤੇ ਹੁਣ ਇਨ੍ਹਾਂ ਛੁੱਟੀਆਂ ਵਿਚ 14 ਜਨਵਰੀ ਤੱਕ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਛੁੱਟੀਆਂ 7 ਜਮਾਤ ਤਕ ਲਾਗੂ ਹੋਣਗੀਆਂ। ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਵੀ ਵਧਾਈਆਂ ਗਈਆਂ ਹਨ ਵਿੱਚ ਛੁੱਟੀਆਂ

ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ। ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4

ਹੋਰ ਨਵੀਆਂ ਤਾਜੀਆਂ ਖਬਰਾਂ ਦੇਖਣ ਲਈ ਸਾਡੇ ਪੇਜ ਨੂੰ ਫੋਲੋ ਅਤੇ ਲਾਈਕ ਬਟਨ ਤੋਂ ਜਰੂਰ ਕਲਿਕ ਕਰਕੇ ਪਸੰਦ ਕਰ ਲਵੋ ਜੀ ਤਾਂ ਕਿ ਖਬਰ ਤੁਹਾਨੂੰ ਸਭ ਤੋਂ ਪਹਿਲਾਂ ਮਿਲ ਸਕੇ ਤੁਸੀ ਇਸ ਜਾਣਕਾਰੀ ਵਾਲੀ ਖਬਰ ਤੇ ਆਪਣੇ ਵਿਚਾਰ ਜਰੂਰ ਦਿਉ ਜੀ ਕਿ ਕੀ ਸੋਚਦੇ ਹੋ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!