Home / ਦੁਨੀਆ ਭਰ / ਇਨ੍ਹਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ

ਇਨ੍ਹਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ

ਦੋਸਤੋ ਅੱਜ ਵਾਲੀ ਵੀਡੀਓ ਵਿੱਚ ਪੰਜਾਬ ਦੇ ਬੱਚਿਆਂ ਲਈ ਵੱਡੀ ਖੁਸ਼ਖਬਰੀ ਆ ਚੁੱਕੀ ਹੈ। ਦੋਸਤੋ ਦੱਸ ਦੇਈਏ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਵੱਲੋਂ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ

ਪੰਜਾਬ ਦੇ ਸਾਰੇ ਸਰਕਾਰੀ ਏਡਿਡ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਲਈ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਦੋ ਹਜ਼ਾਰ ਤੇਈ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਦੋਸਤੋ ਦੱਸ ਦੇਈਏ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਸਾਰੇ ਵਿਦਿਆਰਥੀ ਅਤੇ ਪ੍ਰਾਇਮਰੀ ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲ ਵਿਚ ਹਾਜਰ ਰਹਿਣਗੇ। ਦੋਸਤੋ ਦੱਸ ਦਈਏ ਇਹ ਵੀ ਕਿਹਾ ਗਿਆ ਹੈ ਕਿ ਸਕੂਲ ਖੁਲਣ ਦਾ ਸਮਾਂ ਸਵੇਰੇ 10 ਵਜੇ ਤੋਂ

3 ਵਜੇ ਤੱਕ ਹੋਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …