Home / ਦੁਨੀਆ ਭਰ / ਹੰਸਰਾਜ ਹੰਸ ਬਾਰੇ ਆਈ ਵੱਡੀ ਖਬਰ

ਹੰਸਰਾਜ ਹੰਸ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਹੰਸਰਾਜ ਹੰਸ ਰਾਜ ਬਾਰੇ ਜਾਣਕਾਰੀ ਅਨੁਸਾਰ ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਹੰਸਰਾਜ ਹੰਸ ਭਾਜਪਾ ਦੇ ਵੱਡੇ ਆਗੂ ਹਨ। ਹੁਣ ਉਨ੍ਹਾਂ ਲਈ ਬੁਰੀ ਖਬਰ ਆ ਰਹੀ ਹੈ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ

ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੱਸ ਦਈਏ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਬਹੁਤ ਸਾਰੇ ਪੰਜਾਬੀ ਕਲਾਕਾਰ ਅਜਿਹੇ ਹਨ ਜਿਨਾਂ ਨੇ ਆਪਣੀ ਮਿਹਨਤ ਅਤੇ

ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਹੁਣੇ ਹੁਣੇ ਪੰਜਾਬ ਦੀ ਮਸ਼ਹੂਰ ਗਾਇਕ ਹੰਸ ਰਾਜ ਹੰਸ ਬਾਰੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ

ਭਾਜਪਾ ਨੇਤਾ ਹੰਸ ਰਾਜ ਹੰਸ ਖਿਲਾਫ ਦਾਇਰ ਮਾਨਹਾਨੀ ਦੇ ਇੱਕ ਮਾਮਲੇ ਵਿਚ ਹੇਠਲੀ ਅਦਾਲਤ ਵਿੱਚ ਜਾਰੀ ਕਰਵਾਈ ਵੀਰਵਾਰ ਨੂੰ ਰੋਕ ਲਗਾ ਦਿੱਤੀ ਹੈ ਦੱਸ ਦਈਏ ਮਨੀਸ਼ ਸਿਸੋਦੀਆ ਨੇ ਉਨ੍ਹਾਂ ਤੇ ਭ੍ਰਿਸ਼ਟਾ ਚਾਰ ਦੇ ਦੋਸ਼ ਲਗਾਉਣ ਲਈ

ਹੰਸ ਰਾਜ ਹੰਸ ਤੇ ਸਿਰਸੇ ਸਮੇਤ ਛੇ ਲੋਕਾਂ ਖਿਲਾਫ ਮਾਨਹਾਨੀ ਦੀ ਸਕਾਇਤ ਦਰਜ ਕਰਵਾਈ ਸੀ। ਦੱਸ ਦਈਏ ਹੰਸ ਰਾਜ ਹੰਸ ਤੇ ਸਿਰਸੇ ਨੇ ਆਪਣੇ ਦਾਇਰ ਮਾਨਹਾਨੀ ਨੂੰ ਰੱਦ ਕਰਨ ਲਈ ਪੁਟਿਸਨ ਦਿੱਤੀ ਸੀ।

ਪਿਛਲੇ ਸਾਲ ਤੇਈ ਸਤੰਬਰ ਨੂੰ ਹੇਠਲੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਦੱਸ ਦਈਏ ਇਸ ਦੇ ਵਿਰੋਧ ਚ ਦੋਹਾਂ ਨੇਤਾਵਾਂ ਨੇ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਸੀ । ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।.

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …