Home / ਦੁਨੀਆ ਭਰ / ਰੋਟੀ ਨਾਲ ਪਾਣੀ ਨਾ ਪੀਓ ਜੀ

ਰੋਟੀ ਨਾਲ ਪਾਣੀ ਨਾ ਪੀਓ ਜੀ

ਪੌਸ਼ਟਿਕ ਆਹਾਰ ਸਾਡੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹੈ। ਪੌਸ਼ਟਿਕ ਭੋਜਨ ਖਾਣ ਨਾਲ ਅਸੀਂ ਬਿਮਾਰੀਆਂ ਤੋਂ ਦੂਰ ਰਹਿੰਦੇ ਹਾਂ। ਅਕਸਰ ਅਸੀਂ ਆਪਣੇ ਬਜ਼ੁਰਗਾਂ ਤੋਂ ਸੁਣਿਆ ਹੈ ਕਿ ਖਾਣੇ ਦੇ ਦੌਰਾਨ ਜ਼ਿਆਦਾ ਗੱਲ ਨਹੀਂ ਕਰਨੀ ਚਾਹੀਦੀ। ਪਰ ਇਨ੍ਹਾਂ ਗੱਲਾਂ ‘ਤੇ ਸ਼ਾਇਦ ਹੀ ਕੋਈ ਵਿਸ਼ਵਾਸ ਕਰੇਗਾ। ਇਹ ਸਾਰੀਆਂ ਛੋਟੀਆਂ-ਛੋਟੀਆਂ ਚੀਜ਼ਾਂ ਸਾਡੀ ਸਿਹਤ ਨੂੰ ਪ੍ਰਭਾਵਿਤ ਕਰਦੀਆਂ ਹਨ।

ਸਾਡਾ ਸਰੀਰ 75 ਫੀਸਦੀ ਪਾਣੀ ਨਾਲ ਬਣਿਆ ਹੈ। ਰੋਜ਼ਾਨਾ 5 ਤੋਂ 7 ਲੀਟਰ ਪਾਣੀ ਪੀਣਾ ਚਾਹੀਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਰੋਟੀ ਖਾਣ ਦੇ ਤੁਰੰਤ ਬਾਅਦ ਪਾਣੀ ਪੀਣਾ ਸਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਇਸ ਦਾ ਸਿੱਧਾ ਅਸਰ ਸਾਡੇ ਪਾਚਨ ਤੰਤਰ ‘ਤੇ ਪੈਂਦਾ ਹੈ। ਜੇਕਰ ਤੁਸੀਂ ਭੋਜਨ ਜਾਂ ਗਰਮ ਰੋਟੀ ਦੇ ਨਾਲ ਪਾਣੀ, ਕੋਲਡ ਡਰਿੰਕਸ ਜਾਂ ਦੁੱਧ ਪੀਂਦੇ ਹੋ, ਤਾਂ ਇਹ ਤੁਹਾਡੀ ਪਾਚਨ ਕਿਰਿਆ ਲਈ ਠੀਕ ਨਹੀਂ ਹੈ।

ਇਸ ਕਾਰਨ ਪੇਟ ‘ਚ ਮੌਜੂਦ ਪਾਚਕ ਐਨਜ਼ਾਈਮ ਠੀਕ ਤਰ੍ਹਾਂ ਕੰਮ ਨਹੀਂ ਕਰਦੇ ਅਤੇ ਤੁਹਾਡੀ ਸਿਹਤ ਖਰਾਬ ਹੋ ਸਕਦੀ ਹੈ। ਮੈਡੀਕਲ ਸਾਇੰਸ ਦਾ ਕਹਿਣਾ ਹੈ ਕਿ ਭੋਜਨ ਵਿਚ ਮੌਜੂਦ ਪ੍ਰੋਟੀਨ ਅਤੇ ਪੋਸ਼ਕ ਤੱਤਾਂ ਨੂੰ ਕੁਝ ਸਮੇਂ ਲਈ ਇਸ ਤਰ੍ਹਾਂ ਹੀ ਛੱਡ ਦੇਣਾ ਚਾਹੀਦਾ ਹੈ।

ਖਾਣਾ ਖਾਣ ਤੋਂ ਤੁਰੰਤ ਬਾਅਦ ਚਾਹ-ਕੌਫੀ ਕਦੇ ਨਾ ਪੀਓ। ਮਾਹਿਰਾਂ ਅਨੁਸਾਰ ਚਾਹ-ਕੌਫੀ ਦਾ ਸੇਵਨ ਖਾਣਾ ਖਾਣ ਤੋਂ ਇਕ ਘੰਟਾ ਪਹਿਲਾਂ ਜਾਂ ਬਾਅਦ ਵਿਚ ਨਹੀਂ ਕਰਨਾ ਚਾਹੀਦਾ। ਇਸ ‘ਚ ਮੌਜੂਦ ਟੈਨਿਨ ਕੈਮੀਕਲ ਆਇਰਨ ਨੂੰ ਸੋਖ ਲੈਂਦਾ ਹੈ, ਜਿਸ ਨਾਲ ਸਰੀਰ ‘ਚ ਆਇਨ ਦੀ ਕਮੀ ਹੋ ਸਕਦੀ ਹੈ। ਤੁਸੀਂ ਅਨੀਮੀਆ ਦੇ ਸ਼ਿਕਾਰ ਹੋ ਸਕਦੇ ਹੋ।

ਬਹੁਤ ਸਾਰੇ ਲੋਕਾਂ ਨੂੰ ਬਹੁਤ ਜ਼ਿਆਦਾ ਸਿਗਰੇਟ ਪੀਣ ਦੀ ਆਦਤ ਹੁੰਦੀ ਹੈ। ਹਰ ਕੋਈ ਜਾਣਦਾ ਹੈ ਕਿ ਸਿਗਰਟ ਸਾਡੇ ਸਰੀਰ ਲਈ ਹਾਨੀਕਾਰਕ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਖਾਣਾ ਖਾਣ ਤੋਂ ਤੁਰੰਤ ਬਾਅਦ ਸਿਗਰਟ ਪੀਣਾ ਤੁਹਾਡੇ ਸਰੀਰ ਨੂੰ 10 ਸਿਗਰਟ ਪੀਣ ਦੇ ਬਰਾਬਰ ਨੁਕਸਾਨ ਪਹੁੰਚਾਉਂਦਾ ਹੈ। ਜੇਕਰ ਤੁਸੀਂ ਵੀ ਖਾਣਾ ਖਾਣ ਤੋਂ ਬਾਅਦ ਸਿਗਰਟ ਪੀਂਦੇ ਹੋ ਤਾਂ ਅੱਜ ਹੀ ਇਸ ਆਦਤ ਨੂੰ ਬਦਲ ਦਿਓ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …