Home / ਦੁਨੀਆ ਭਰ / ਰਣਜੀਤ ਬਾਵਾ ਦੇ ਘਰੋਂ ਵੱਡੀ ਖਬਰ

ਰਣਜੀਤ ਬਾਵਾ ਦੇ ਘਰੋਂ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਰਣਜੀਤ ਬਾਵਾ ਦੇ ਘਰੋਂ ਜਾਣਕਾਰੀ ਅਨੁਸਾਰ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਰਣਜੀਤ ਬਾਵਾ ਦੇ ਸ਼ੋਅ ਦੀ ਸਮਾਪਤੀ ਮਗਰੋਂ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਆ ਰਿਹਾ ਸੀ। ਇਸ ਦੌਰਾਨ ਰਾਤ ਸਾਢੇ 10 ਵਜੇ ਦੇ ਕਰੀਬ ਉਸ ਦੀ ਕਾਰ ਜਲੰਧਰ ਦੇ ਮਕਸੂਦਾਂ ਬਾਈਪਾਸ ਉਤੇ ਭਾਣਾ ਦਾ ਹੋ ਗਿਆ । ਦੱਸ ਦਈਏ ਕਿ ਡਿਪਟੀ ਵੋਹਰਾ ਦਾ ਅਜੇ ਕੱਲ੍ਹ ਹੀ ਜਨਮ ਦਿਨ ਸੀ।।

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਸੜਕ ਭਾਣੇ ਚ ਪੂਰੇ ਹੋ ਗਏ ਹਨ। ਦੱਸ ਦਈਏ ਕਿ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਰਣਜੀਤ ਬਾਵਾ ਦੇ ਸ਼ੋਅ ਦੀ ਸਮਾਪਤੀ ਮਗਰੋਂ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਆ ਰਿਹਾ ਸੀ। ਇਸ ਦੌਰਾਨ ਰਾਤ ਸਾਢੇ 10 ਵਜੇ ਦੇ ਕਰੀਬ ਉਸ ਦੀ ਕਾਰ ਜਲੰਧਰ ਦੇ ਮਕਸੂਦਾਂ ਬਾਈਪਾਸ ਤੇ ਜਾ ਰਹੇ ਸੀ ਤੇ ਇਹ ਸਭ ਹੋ ਗਿਆ। ਦੱਸ ਦਈਏ ਕਿ ਡਿਪਟੀ ਵੋਹਰਾ ਦਾ ਅਜੇ ਕੱਲ੍ਹ ਹੀ ਜਨਮ ਦਿਨ ਸੀ।।।

ਦੱਸ ਦਈਏ ਕਿ ਮੈਨੇਜਰ ਡਿਪਟੀ ਵੋਹਰਾ ਦੇ ਚਲੇ ਜਾਣ ‘ਤੇ ਰਣਜੀਤ ਬਾਵਾ ਨੇ ਦੁੱਖ ਪ੍ਰਗਟਾਉਂਦਿਆਂ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ”ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ , ਭਰਾ ਹਾਲੇ ਅਸੀ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ ਮੈ ਕਿੱਥੋ ਲੱਭੂ ਤੇਰੇ ਵਰਗਾ ਇਮਾਨਦਾਰ , ਦਲੇਰ ਤੇ ਦਿਲ ਦਾ ਰਾਜਾ ਭਰਾ ਅਲਵਿਦਾ ਭਰਾ ਮੇਰੀ ਸੱਜੀ ਬਾਂਹ ਭੱਜ ਗਈ ਅੱਜ ਮਾੜਾ ਕੀਤਾ ਰੱਬਾ ਬਹੁਤ।”

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …