ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਮੀਗ੍ਰੇਸ਼ਨ ਦੇ ਵਿੱਚ ਬਹੁਤ ਵੱਡੇ ਬਦਲਾਅ ਕੀਤੇ ਹਨ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਉਣ ਵਾਲੇ ਸਮੇਂ ਦੇ ਕੈਨੇਡਾ ਦੀ ਸਰਕਾਰ ਦੇ ਵੱਲੋਂ ਵੱਡੇ ਪੱਧਰ ਦੇ ਉੱਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਨਾਲ-ਨਾਲ ਜਿਨ੍ਹਾਂ ਨੂੰ ਹੱਥੀਂ ਕੰਮ ਆਉਂਦਾ ਹੈ ਜਿਹੜੇ ਕਿਸੇ ਕੰਮ ਦੇ ਵਿੱਚ ਮਾਂ ਦੀ ਜਾਨ ਦਾ ਮਾਹਰ ਹਨ ਉਨ੍ਹਾਂ ਨੂੰ ਵੀ ਬੁਲਾਉਣ ਦੀ ਗੱਲ ਕਰੇ ਡਾ ਦੀ ਸਰਕਾਰ ਦੇ ਵੱਲੋਂ ਕਹੀ ਗਈ ਹੈ ਕੈਨੇਡਾ ਦੀ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਹੜੇ ਲੋਕ ਖੇਡਾ ਦੇ ਵਿਚ ਆ ਕੇ ਕੰਮ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਇੱਕ ਬਹੁਤ ਹੀ ਸੁਨਹਿਰਾ ਮੌਕਾ ਹੈ
ਤੁਹਾਨੂੰ ਸਭ ਨੂੰ ਪਤਾ ਹੈ ਕਿ ਕੈਨੇਡਾ ਦੇ ਐਲੈਕਸ ਵਰਕਰਾਂ ਦੀ ਬਹੁਤ ਵੱਡੀ ਘਾਟ ਚੱਲ ਰਹੀ ਹੈ ਵਰਕਰਾਂ ਦੇ ਵਿੱਚ ਬੱਚੇ ਨਾ ਜਾਂਦੇ ਹਨ ਜੋ ਕਿ ਛੋਟੀ ਮੋਟੀ ਕੰਪਨੀਆਂ ਦੇ ਵਿੱਚ ਕੰਮ ਕਰਦੇ ਰਹਿੰਦੇ ਹਨ ਅਸਲ ਦੇ ਵਿੱਚ ਕੰਪਨੀ ਨੂੰ ਉਹ ਵਿਅਕਤੀ ਚਾਹੀਦਾ ਹੁੰਦਾ ਹੈ ਜੋ ਕਿ ਚੰਗੇ ਤਰੀਕੇ ਨਾਲ ਕੰਮ ਕਰਦਾ ਹੋਵੇ ਆਪਣੇ ਕੰਮ ਦੇ ਵਿਚ ਮਾਸਟਰ ਹੋਵੇ ਅਤੇ ਇਸ ਤਰੀਕੇ ਨਾਲ ਕੰਮ ਕਰਦਾ ਹੋਵੇ ਕਿ ਜਿੱਥੇ ਵੀ ਜਾਂਦਾ ਹੋਵੇ ਬਹੁਤ ਵਧੀਆ ਕੰਮ ਕਰ ਕੇ ਆਵੇ ਇਸ ਤਰਾਂ ਦੇ ਵਰਕਰ ਜਿਹੜੇ ਹਨ ਉਥੇ ਲੋਕਾਂ ਨੂੰ ਚਾਹੀਦੇ ਹਨ ਪਰ ਇਸ ਤਰ੍ਹਾਂ ਦੇ ਲੋਕ ਉਨ੍ਹਾਂ ਨੂੰ ਨਹੀਂ ਮਿਲਦੇ ਹਨ ਪੜ੍ਹਨ ਵਾਲੇ ਬੱਚੇ ਮਿਲਦੇ ਹਨ ਉਨ੍ਹਾਂ ਨੂੰ ਕੰਮ ਨਹੀਂ ਆਉਂਦਾ ਏ
ਉਨ੍ਹਾਂ ਦੇ ਵੱਲੋਂ ਉਸ ਤਰੀਕੇ ਦੇ ਨਾਲ ਕੰਮ ਬਿਲਕੁਲ ਵੀ ਨਹੀਂ ਕੀਤਾ ਜਾਂਦਾ ਹੈ ਜਿਸ ਤਰੀਕੇ ਨਾਲ ਕਰਨਾ ਚਾਹੀਦਾ ਹੈ ਕਿਉਂਕਿ ਉਹ ਉਸ ਕਮਰੇ ਵਿੱਚ ਮਾਹਰ ਨਹੀਂ ਹੁੰਦੇ ਹਨ ਪਰ ਫੇਰ ਵੀ ਕੰਪਨੀ ਵਾਲਿਆਂ ਨੂੰ ਨਾ ਚਾਹੁੰਦੇ ਹੋਏ ਵੀ ਉਨ੍ਹਾਂ ਨੂੰ ਨਾਲ ਰੱਖਣਾ ਪੈਂਦਾ ਹੈ ਹੈਲਪਰ ਦੇ ਤੌਰ ਤੇ ਓਸੇ ਤਰ੍ਹਾਂ ਦੇ ਕੰਮ ਕਰਨ ਵਾਲੇ ਲੋਕ ਬਹੁਤ ਜ਼ਿਆਦਾ ਘੱਟ ਹਨ ਅਤੇ ਜਸ ਵਜਾ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਸ ਲਈ ਕੈਨੇਡਾ ਦੀ ਸਰਕਾਰ ਦੇ ਵੱਲੋਂ ਫੈਸਲਾ ਲਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚੋਂ ਵੱਡੇ ਪੱਧਰ ਦੇ ਉਤੇ ਲੋਕਾਂ ਨੂੰ ਬੁਲਾਇਆ ਜਾਵੇਗਾ ਅਤੇ ਉਹਨਾਂ ਨੂੰ ਕੈਨੇਡਾ ਦੇ ਵਿਚ ਪੱਕੇ ਤੌਰ ਤੇ ਨਾਗਰਿਕਤਾ ਵੀ ਦਿੱਤੀ ਜਾਵੇਗੀ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.