ਦੋਸਤੋ ਦੱਸਣ ਜਾ ਰਹੀ ਹਾਂ ਇਸ ਵੇਲੇ ਦੀ ਵੱਡੀ ਖਬਰ।ਦੋਊ ਪੰਜਾਬੀ ਵਿਚ ਅਜਿਹੇ ਬਹੁਤ ਸਾਰੇ ਗਾਇਕ ਤੇ ਗੀਤਕਾਰ ਨੇ ਜਿਨ੍ਹਾਂ ਨੇ ਆਪਣੇ ਮਿਹਨਤ ਸਦਕੇ ਲੋਕਾਂ ਦੇ ਦਿਲਾਂ ਵਿਚ ਇਕ ਵੱਖਰੀ ਜਗ੍ਹਾ ਬਣਾਈ ਹੈ। ਦੱਸ ਦਈਏ ਕਈ ਵਾਰ ਇਨ੍ਹਾਂ ਗਾਇਕਾਂ ਦੇ ਨਾਲ ਸਬੰਧਤ ਮਾੜੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਦੋਸਤੋ ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਚਲੇ ਜਾਣ ਨਾਲ ਸੋਗ ਹੈ।
ਦੱਸ ਦਈਏ ਕਿ ਦੱਸ ਦਈਏ ਆਏ ਦਿਨ ਵਿਦੇਸ਼ਾਂ ਤੋਂ ਅਜਿਹੀਆਂ ਮੰਦਭਾਗੀ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਸ ਵੇਲੇ ਦੀ ਮਾੜੀ ਖ਼ਬਰ ਪੰਜਾਬੀ ਸੰਗੀਤ ਨਾਲ ਜੁੜੀ ਹੋਈ ਹੈ। ਦੱਸ ਦਈਏ ਮਸ਼ਹੂਰ ਪੰਜਾਬੀ ਗਾਇਕ ਹੀ ਨਿੰਮਾ ਖਰੌੜ ਦਾ ਦਿਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਦੱਸ ਦਈਏ ਆਏ ਦਿਨ ਵਿਦੇਸ਼ਾਂ ਤੋਂ ਅਜਿਹੀਆਂ ਮੰਦਭਾਗੀ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਸ ਵੇਲੇ ਦੀ ਮਾੜੀ ਖ਼ਬਰ ਪੰਜਾਬੀ ਸੰਗੀਤ ਨਾਲ ਜੁੜੀ ਹੋਈ ਹੈ। ਦੱਸ ਦਈਏ ਮਸ਼ਹੂਰ ਪੰਜਾਬੀ ਗਾਇਕ ਹੀ ਨਿੰਮਾ ਖਰੌੜ ਦਾ ਦਿਹਾਂਤ ਹੋ ਗਿਆ ਹੈ।
ਇਹ ਗਾਇਕ ਆਸਟਰੇਲੀਆ ਦੇ ਵਿਚ ਰਹਿ ਰਿਹਾ ਸੀ। ਦੱਸ ਦਈਏ ਉਨ੍ਹਾਂ ਦੀ ਅਚਨਚੇਤ ਮੌਤ ਨਾਲ ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਨਿੰਮਾ ਖਰੋੜ ਦੇ ਚਲੇ ਜਾਣ ਦਾ ਅਸਲ ਕਾਰਨ ਕੀ ਹੈ। ਇਸ ਬਾਰੇ ਅਜੇ ਕੋਈ ਪੁਖਤਾ ਜਾਣਕਾਰੀ ਪ੍ਰਾਪਤ ਨਹੀਂ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ।
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.