Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਠੰਡ ਲਗਾਤਾਰ ਵੱਧ ਰਹੀ ਹੈ , ਜਿਸ ਕਾਰਨ ਲੋਕ ਵੀ ਖਾਸੇ ਪ੍ਰੇਸ਼ਾਨ ਨਜ਼ਰ ਆ ਰਹੀ ਹੈ । ਵੱਧ ਰਹੀ ਠੰਡ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ । ਮੌਸਮ ਵਿਭਾਗ ਵਲੋਂ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤੇ ਜਾਂਦੇ ਹਨ । ਇਸੇ ਵਿਚਾਲੇ ਹੁਣ ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਹੋ ਚੁਕਿਆ ਹੈ । ਪੰਜਾਬੀਆਂ ਨੂੰ ਇਸ ਠੰਡ ਤੋਂ ਬਚਣ ਦੀ ਜ਼ਰੂਰਤ ਹੈ , ਨਹੀਂ ਤਾਂ ਪੰਜਾਬੀ ਆਉਣ ਵਾਲੇ ਦਿਨਾਂ ਵਿੱਚ ਪ੍ਰੇਸ਼ਾਨ ਹੋ ਸਕਦੇ ਹਨ । ਦਰਅਸਲ ਪੰਜਾਬ ਲਈ ਅਗਲੇ 24 ਘੰਟਿਆਂ ਲਈ ਮੌਸਮ ਦਾ ਰੈੱਡ ਅਲਰਟ ਜਾਰੀ ਹੋ ਚੁੱਕਿਆ ਹੈ । ਅਗਲੇ 24 ਘੰਟੇ ਹੋਰ ਠੰਡ ਕ ਹਿਰ ਢਾਹੇਗੀ , ਜਿਸ ਕਾਰਨ ਉੱਤਰ ਭਾਰਤ ’ਚ ਰੈੱਡ ਅਲਰਟ ਜਾਰੀ ਹੋ ਚੁੱਕਾ ਹੈ ।

new

ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਉੱਤਰ ਭਾਰਤ ਦੇ ਸੂਬਿਆਂ ’ਚ ਇਨ੍ਹੀਂ ਦਿਨੀਂ ਹੱਢ ਚੀਰਵੀਂ ਠੰਡ ਪੈ ਰਹੀ ਹੈ। ਜਿਸ ਕਾਰਨ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ , ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ ਦੇ ਨਾਲ ਨਾਲ ਆਸ-ਪਾਸ ਦੇ ਇਲਾਕਿਆਂ ’ਚ ਸੰਘਣੀ ਧੁੰਦ ਦੀ ਸਥਿਤੀ ’ਚ ਸੁਧਾਰ ਹੋਇਆ ਹੈ। ਧੁੰਦ ਤੋਂ ਕੁਝ ਰਾਹਤ ਭਾਵੇਂ ਮਿਲੀ ਹੈ ਪਰ ਤਾਪਮਾਨ ਹੋਰ ਜ਼ਿਆਦਾ ਹੇਠਾਂ ਡਿੱਗਾ ਹੈ। ਜਿਸ ਕਾਰਨ ਹੁਣ ਤਾਪਮਾਨ ’ਚ ਗਿਰਾਵਟ ਕਾਰਨ ਪੰਜਾਬ, ਹਰਿਆਣਾ, ਪੱਛਮੀ ਯੂ. ਪੀ., ਰਾਜਸਥਾਨ ਅਤੇ ਦਿੱਲੀ ’ਚ ਅਗਲੇ 24 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਜਿਸ ਕਾਰਨ ਲੋਕਾਂ ਨੂੰ ਇਸ ਹੱਡ ਚੀਰਵੀਂ ਠੰਡ ਤੋਂ ਬਚਾਅ ਕਰਨ ਦੀ ਜ਼ਰੂਰਤ ਹੈ । ਓਥੈ ਹੀ ਭਾਰਤੀ ਮੌਸਮ ਵਿਭਾਗ ਦੇ ਵਿਗਿਆਨੀ ਆਰ. ਕੇ. ਜੇਨਾਮਣੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ’ਚ ਸੀਤ ਲਹਿਰ ’ਚ ਵਾਧਾ ਹੋਇਆ ਹੈ। ਸ਼ਨੀਵਾਰ ਨੂੰ ਦਿੱਲੀ ’ਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ,ਉਨ੍ਹਾਂ ਦੱਸਿਆ ਕਿ ਰਾਜਧਾਨੀ ਅਤੇ ਉਸ ਦੇ ਆਲੇ ਦੁਆਲੇ ਵਾਲੇ ਇਲਾਕਿਆਂ ’ਚ 9 ਜਨਵਰੀ ਤੋਂ ਬਾਅਦ ਤਾਪਮਾਨ ’ਚ ਵਾਧਾ ਹੋ ਸਕਦਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਸੰਘਣੀ ਧੁੰਦ ਕਾਰਨ ਪਾਲਮ ’ਚ ਵਿਜ਼ੀਬਿਲਟੀ ਘਟ ਕੇ 50 ਮੀਟਰ ਰਹਿ ਗਈ ਹੈ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਇਸ ਠੰਡ ਦੇ ਕਹਿਰ ਕਾਰਨ ਰੇਲਾਂ ਤੇ ਉਡਾਣਾਂ ਵੀ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਹੀਆਂ ਹਨ । ਇਸ ਲਈ ਲੋਕਾਂ ਨੂੰ ਇਸ ਠੰਡ ਤੋਂ ਬਚਾਅ ਕਰਨ ਦੀ ਜਰੂਰਤ ਹੈ ।ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

new
Advertisement

Check Also

ਪਿੰਡਾਂ ਵਾਲਿਆਂ ਵੱਲੋਂ ਭਾਈ ਸਾਹਿਬ ਨੂੰ ਜਿਤਾਉਣ ਲਈ ਵੱਡਾ ਐਲਾਨ

ਅਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ …

error: Content is protected !!