Home / ਦੁਨੀਆ ਭਰ / ਰਾਹੁਲ ਗਾਂਧੀ ਬਾਰੇ ਆਈ ਵੱਡੀ ਖਬਰ

ਰਾਹੁਲ ਗਾਂਧੀ ਬਾਰੇ ਆਈ ਵੱਡੀ ਖਬਰ

ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਥਾ ਟੇਕਿਆ। ਸਿਰ ‘ਤੇ ਦਸਤਾਰ ਸਜਾਈ ਰਾਹੁਲ ਗਾਂਧੀ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਾਂ ਉਨ੍ਹਾਂ ਨੂੰ ਅਜਿਹੀ ਦਿਖ ਵਿੱਚ ਵੇਖ ਕੇ ਲੋਕ ਹੈਰਾਨ ਹੋ ਗਏ। ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਥਾ ਟੇਕਿਆ। ਸਿਰ ‘ਤੇ ਦਸਤਾਰ ਸਜਾਈ ਰਾਹੁਲ ਗਾਂਧੀ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਾਂ ਉਨ੍ਹਾਂ ਨੂੰ ਅਜਿਹੀ ਦਿਖ ਵਿੱਚ ਵੇਖ ਕੇ ਲੋਕ ਹੈਰਾਨ ਹੋ ਗਏ।

new

ਰਾਹੁਲ ਗਾਂਧੀ ਨੇ ਜਿੱਥੇ ਗੁਰੂ ਘਰ ‘ਚ ਦੇਸ਼ ਦੀ ਅਮਨ ਸ਼ਾਂਤੀ ਵਾਸਤੇ ਅਰਦਾਸ ਕੀਤੀ, ਉਥੇ ਹੀ ਉਨ੍ਹਾਂ ਨੇ ਆਪਣੀ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਵੀ ਗੁਰੂ ਚਰਨਾਂ ਵਿਚ ਬੇਨਤੀ ਕੀਤੀ।ਦੱਸਣਯੋਗ ਹੈ ਕਿ ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਗੁਰੂ ਘਰ ਨਤਮਸਤਕ ਹੋਣ ਪਹੁੰਚੇ ਹਨ। ਇਹ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਪਰਤਾਪ ਸਿੰਘ ਬਾਜਵਾ, ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਹਰਪ੍ਰਤਾਪ ਸਿੰਘ ਅਜਨਾਲਾ, ਗੁਰਜੀਤ ਸਿੰਘ ਔਜਲਾ, ਭਗਵੰਤਪਾਲ ਸਿੰਘ ਸੱਚਰ, ਸੁਨੀਲ ਦੱਤੀ, ਮਮਤਾ ਦੱਤਾ, ਅਸ਼ਵਨੀ ਕੁਮਾਰ ਪੱਪੂ, ਵਿਕਾਸ ਸੋਨੀ ਤੋਂ ਇਲਾਵਾ ਹੋਰ ਵੀ ਕਾਂਗਰਸੀ ਵੱਡੀ ਗਿਣਤੀ ਵਿਚ ਦਿਖਾਈ ਦਿੱਤੇ। ਰਾਹੁਲ ਗਾਂਧੀ ਆਪਣੀ ਭਾਰਤ ਜੋੜੋ ਯਾਤਰਾ ਸਬੰਧੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੁੰਦੇ ਹਨ।

ਹੁਣ ਸੋਸ਼ਲ ਮੀਡੀਆ ‘ਤੇ ਰਾਹੁਲ ਗਾਂਧੀ ਦੇ ਇੱਕ ਬਿਆਨ ਦਾ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਉਨ੍ਹਾਂ ਨੂੰ 84 ਚ ਜੋ ਸਿੱਖਾਂ ਨਾਲ ਹੋਇਆ ਉਸ ਨੂੰ ਲੈ ਕੇ ਭਾਰਤੀ ਅਵਿਸ਼ਕਾਰ ਸੈਮ ਪਿਤ੍ਰੋਦਾ ਨੂੰ ਨਸੀਹਤ ਦਿੰਦੇ ਵੇਖਿਆ ਜਾ ਸਕਦਾ ਹੈ। ਇਸ ਬਿਆਨ ਵਿਚ ਰਾਹੁਲ ਗਾਂਧੀ ਨੇ ਇਹ ਗੱਲ ਵੀ ਲਿਖੀ ਕਿ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਅਤੇ ਗਾਂਧੀ ਪਰਿਵਾਰ ਵੱਲੋਂ 84 ਸਿੱਖ ਨੂੰ ਲੈ ਕੇ ਮੁਆਫੀ ਮੰਗੀ ਜਾ ਚੁੱਕੀ ਹੈ।

newhttps://punjabiinworld.com/wp-admin/options-general.php?page=ad-inserter.php#tab-4

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਸਕ੍ਰੀਨਸ਼ੋਟ 2019 ਦੇ ਇੱਕ ਬਿਆਨ ਦਾ ਹੈ ਜਿਸਨੂੰ ਹਾਲੀਆ ਭਾਰਤ ਜੋੜੋ ਯਾਤਰਾ ਅਤੇ ਰਾਹੁਲ ਗਾਂਧੀ ਦੇ ਦਰਬਾਰ ਸਾਹਿਬ ਨਤਮਸਤਕ ਹੋਣ ਨਾਲ ਜੋੜਿਆ ਜਾ ਰਿਹਾ ਹੈ।

new

ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਰਾਹੁਲ ਗਾਂਧੀ ਦੇ ਇੱਕ ਬਿਆਨ ਦਾ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਉਨ੍ਹਾਂ ਨੂੰ 1984 ਸਿੱਖ ਨਸ ਕਲਖੁਸ਼ੀ ਨੂੰ ਲੈ ਕੇ ਭਾਰਤੀ ਅਵਿਸ਼ਕਾਰ ਸੈਮ ਪਿਤ੍ਰੋਦਾ ਨੂੰ ਨਸੀਹਤ ਦਿੰਦੇ ਵੇਖਿਆ ਜਾ ਸਕਦਾ ਹੈ। ਵਾਇਰਲ ਸਕ੍ਰੀਨਸ਼ੋਟ ਹੇਠਾਂ ਵੇਖਿਆ ਜਾ ਸਕਦਾ ਹੈ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!