ਦੋਸਤੋ ਇਹ ਮਾਮਲਾ ਕੁਝ ਇਸ ਤਰ੍ਹਾਂ ਦਾ ਸਾਹਮਣੇ ਆਇਆ ਹੈ ਜਿੱਥੇ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਬਾਰੇ ਸੋਚਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਿਹੜੀਆਂ ਸਹੂਲਤਾਂ ਦਿੱਤੀਆਂ ਜਾਣ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਵੇ ਜਿਵੇਂ ਕਿ ਦੋਸਤੋ ਤੁਸੀਂ ਵੀ ਜਾਣਦੇ ਹੋ ਕਿ ਜਦੋਂ ਕਿਸਾਨੀ ਅੰਦੋਲਨ
ਚੱਲ ਰਿਹਾ ਸੀ ਤੇ ਸ਼ਰਤਾ ਬਣਾਉਣ ਦੇ ਲਈ ਕਿਸਾਨਾਂ ਨੂੰ ਕਿਹਾ ਹੱਦ ਤੱਕ ਜਾਣਾ ਪਿਆ ਸੀ ਮੋਦੀ ਸਰਕਾਰ ਅੱਗੇ ਗੁਹਾਰ ਲਗਾਈ ਪਈਆਂ ਸਨ ਅਤੇ ਕਈ ਹੜਤਾਲਾਂ ਕਰਨੀਆਂ ਪਈਆਂ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਕਿਸਾਨਾਂ ਨੂੰ ਸਾਹਮਣਾ ਕਰਨਾ ਪਿਆ ਜਿਸ ਤੋਂ ਬਾਅਦ ਜਦੋਂ ਇਹ ਕਾਨੂੰਨ ਰੱਦ ਕਰ ਦਿੱਤਾ ਗਿਆ ਤੇ ਬਾਅਦ ਵਿੱਚ ਕਿਸਾਨਾਂ ਲਈ
ਰਾਹ ਖੁਲ੍ਹੇਗਾ ਜਿਸ ਵਿੱਚ ਮੋਦੀ ਸਰਕਾਰ ਦੁਆਰਾ ਹੁਣ ਇਹ ਐਲਾਨ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਰਜ਼ਾ ਮਾਫ ਕੀਤਾ ਜਾਵੇਗਾ ਇਸੇ ਦੌਰਾਨ ਸਰਕਾਰ ਦੌਰਾਨ ਇਹ ਫੈਸਲਾ ਲਿਆ ਗਿਆ ਹੈ ਜੋ ਕਿ ਸੈਟਰ ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਕੁਝ ਰਾਹਤ ਦਿੱਤੀ ਜਾਵੇ ਜਿਨ੍ਹਾਂ ਵਿੱਚ ਕੇਸਾਂ ਬਾਰੇ ਸੋਚਿਆ ਜਾ ਰਿਹਾ ਹੈ ਜਿਨ੍ਹਾਂ ਨੂੰ ਇਸ ਕੰਮ ਤੋਂ ਰਾਹਤ
ਮਿਲੇਗੀ ਜੋ ਕਿ ਕਰਜ਼ੇ ਵਿਚ ਫਸੇ ਹੋਏ ਹਨ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਉਹ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਜਿਹੜੇ ਕਿਸਾਨ ਗਰੀਬ ਹਨ ਅਤੇ ਆਪਣਾ ਗੁਜ਼ਾਰਾ ਠੇਕੇ ਤੇ ਪੈਲੀ ਵਾਹ ਫਿਰ ਆਪਣਾ ਗੁਜ਼ਾਰਾ ਕਰ ਰਹੇ ਨੇ ਉਹਨਾਂ ਗਰੀਬ ਕਿਸਾਨਾਂ ਬਾਰੇ ਮੋਦੀ ਸਰਕਾਰ ਦੁਆਰਾ ਸੋਚਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ
ਕਰਜ਼ੇ ਤੋਂ ਰਾਹਤ ਕਰਨ ਦੇ ਲਈ ਇਹ ਸਕੀਮ ਜਾਰੀ ਕਰਨੀ ਹੈ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.