Home / ਦੁਨੀਆ ਭਰ / ਅੰਮ੍ਰਿਤਪਾਲ ਦੀ ਸਿਹਤ ਬਾਰੇ ਵੱਡੀ ਖਬਰ

ਅੰਮ੍ਰਿਤਪਾਲ ਦੀ ਸਿਹਤ ਬਾਰੇ ਵੱਡੀ ਖਬਰ

ਮਿਲੀ ਜਾਣਕਾਰੀ ਦੇ ਮੁਤਾਬਿਕ ਹੀ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਖਬਰਾਂ ਵੱਲ ਹੁੰਦੀਆਂ ਹੀ ਰਹਿੰਦੀਆਂ ਹਨ ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਸੋਸ਼ਲ ਮੀਡੀਆ ਦੇ ਉਤੇ ਅੱਜ ਇਕ ਬੜਾ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਨਿਕਲ ਕੇ ਸਾਹਮਣੇ ਆ ਰਿਹਾ ਹੈ ਦੱਸਣਾ ਚਾਹੁੰਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਾਤ ਨੂੰ ਅਚਾਨਕ ਹੀ ਤਬੀਅਤ ਖਰਾਬ ਹੋ ਜਾਂਦੀ ਹੈ ਉਨ੍ਹਾਂ ਦੀਆਂ ਅੱਖਾਂ ਦੇ ਮੂਹਰੇ ਅਚਾਨਕ ਹੀ ਹਨੇਰਾ ਆ ਜਾਂਦਾ ਜਿਸ ਵਜਾਹ ਕਰਕੇ ਉਨ੍ਹਾਂ ਨੂੰ ਉਸੇ ਵੇਲੇ ਮੌਕੇ ਤੇ ਚੰਡੀਗੜ੍ਹ ਹੌਸਪੀਟਲ ਦੇ ਵਿੱਚ ਦਾਖਲ ਕਰਵਾ ਗਿਆ ਸੀ।

new

ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਹੁਣ ਬਿਲਕੁਲ ਤੰਦਰੁਸਤ ਤੇ ਸਹੀ ਹੈ। ਡਾਕਟਰੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਅੰਮ੍ਰਿਤਸਰ ਦੇ ਫੋਰਟਿਸ ਤੋਂ ਛੁੱਟੀ ਮਿਲ ਚੁੱਕੀ ਹੈ, ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨਾਂ ਦੇ ਅਰਾਮ ਦੀ ਸਲਾਹ ਦਿੱਤੀ ਹੈ।
ਸਿੱਖ ਸੰਗਤ ਦੀਆਂ ਅਰਦਾਸਾਂ ਸਦਕਾ ਭਾਈ ਸਾਹਿਬ ਚੜ੍ਹਦੀ ਕਲਾ ਵਿੱਚ ਹਨ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਸਮੁੱਚੀ ਸਿੱਖ ਸੰਗਤ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ ਹੈ।।

ਦੱਸ ਦਈਏ ਕਿ ਭਾਈ ਸਾਹਿਬ ਦੇ ਸਾਥੀ ਪਪਲਪ੍ਰੀਤ ਨੇ ਦੱਸਿਆ ਹੈ ਕਿ “ਡਾਕਟਰਾਂ ਨੇ ਕੁਝ ਦਿਨ ਅਰਾਮ ਲਈ ਕਿਹਾ ਹੈ, ਕੋਸ਼ਿਸ਼ ਕਰਾਂਗੇ, ਕੁਝ ਦਿਨ ਅਰਾਮ ਕਰਾਂਗੇ ਫਿਰ ਸੰਗਤ ‘ਚ ਵਿਚਰਾਂਗੇ। ਸਿਹਤ ਚੜ੍ਹਦੀ ਕਲਾ ਹੈ।”: ਭਾਈ ਅੰਮ੍ਰਿਤਪਾਲ ਸਿੰਘ।।

newhttps://punjabiinworld.com/wp-admin/options-general.php?page=ad-inserter.php#tab-4

ਉੱਧਰ ਦੂਜੇ ਪਾਸੇ ਵਿਰੋਧੀ ਭਾਈ ਅੰਮ੍ਰਿਤਪਾਲ ਲਈ ਲਗਾਤਾਰ ਗਲਤ ਗੱਲਾਂ ਖਬਰਾਂ ਦੇ ਰਹੇ ਹਨ। ਪਰ ਤੁਹਾਨੂੰ ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਬਿਲਕੁਲ ਠੀਕ ਹਨ। ਆਉ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!