ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਪੂਰੇ ਉਤਰ ਭਾਰਤ ਚ ਕੜਾਕੇ ਦੀ ਠੰਡ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਪਿਆ ਹੈ। ਦੱਸ ਦਈਏ ਪੰਜਾਬ ਸਣੇ ਕਈ ਸੂਬਿਆਂ ਚ ਮੀਂਹ ਪਿਆ ਸੀ

ਜਿਸ ਕਾਰਨ ਬੇਸ਼ੱਕ ਲੋਕਾਂ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲੀ ਪਰ ਠੰਢ ਹੋਰ ਜ਼ਿਆਦਾ ਦੇਖਣ ਮਿਲਿਆ। ਦੋਸਤੋ ਸਵੇਰੇ ਤੜਕੇ ਸਾਰੀ ਪੰਜਾਬ ਦੇ ਕਈ ਜਿਲ੍ਹਿਆਂ ਸੰਘਣੀ ਧੁੰਦ ਛਾਈ ਰਹੀ। ਦੋਸਤੋ ਮੀਡੀਆ ਰਿਪੋਰਟਾਂ ਦੇ ਅਨੁਸਾਰ ਸ਼ੁਕਰਵਾਰ ਨੂੰ

ਪੰਜਾਬ ਹਰਿਆਣਾ ਦਿੱਲੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਕਮੀ ਦੇਖਣ ਨੂੰ ਮਿਲੀ।ਪਰ ਪੂਰਵੀ ਉਤਰ ਪ੍ਰਦੇਸ਼ ਤੇ ਬਿਹਾਰ ਵਿਚ ਸੰਘਣੀ ਧੁੰਦ ਛਾਈ ਰਹੀ। ਦੋਸਤੋ ਐਤਵਾਰ ਤੋਂ ਮੌਸਮ ਵਿਭਾਗ ਅਨੁਸਾਰ ਸਥਿਤੀ ਬਦਲ ਜਾਵੇਗੀ।

ਸੀਤ ਲਹਿਰ ਦੀ ਨਵੀਂ ਲਹਿਰ ਆਉਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਿਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦਾ ਅਨੁਮਾਨ ਹੈ। ਦੱਸ ਦਈਏ ਮੀਡੀਆ ਮੀਡੀਆ ਰਿਪੋਰਟਾਂ ਦਾ ਕਹਿਣਾ ਹੈ

ਮੌਸਮ ਵਿਭਾਗ ਨੇ 17 18 ਅਤੇ 19 ਜਨਵਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।