Home / ਦੁਨੀਆ ਭਰ / ਭਗਵੰਤ ਮਾਨ ਦਾ ਵੱਡਾ ਐਲਾਨ

ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਸਰਕਾਰ ਹੁਣ ਸੜਕ ਭਾਣਿਆ ਵਿੱਚ ਵਿਅਕਤੀਆਂ ਨੂੰ ਸਮੇਂ ਸਿਰ ਹੌਸਪੀਟਲ ਪਹੁੰਚਾਉਣ ਵਾਲੇ ਮਦਦਗਾਰਾਂ ਨੂੰ 2000 ਰੁਪਏ ਦੇਵੇਗੀ। ਅਜਿਹੇ ਵਿਅਕਤੀਆਂ ਦੇ ਇਲਾਜਦਾ ਖਰਚਾ ਵੀ ਸੂਬਾ ਸਰਕਾਰ ਚੁੱਕੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇਕ ਸਮਾਗਮ ਦੌਰਾਨ ਕੀਤਾ।ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਮੈਡੀਕਲ ਸਹਾਇਤਾ ਕਿੱਟਾਂ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

new

ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਦੌਰਾਨ ਲੱਗਣ ‘ਤੇ ਪਹਿਲਾ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਘੜੀ ਵਿੱਚ ਲੋਕਾਂ ਦੀਆਂ ਕੀਮਤੀ ਜਿੰਦਗੀਆਂ ਬਚਾਉਣ ਵੱਲ ਧਿਆਨ ਦੇਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ।ਇਹ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨਗੇ, ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ’ਚ ਵੀ ਮਦਦਗਾਰ ਹੋਣਗੇ।

newhttps://punjabiinworld.com/wp-admin/options-general.php?page=ad-inserter.php#tab-4

ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ 100 ਦੇ ਕਰੀਬ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਕੁੱਲ ਮਰੀਜ਼ਾਂ ਵਿੱਚੋਂ 95 ਫੀਸਦੀ ਤੋਂ ਵੱਧ ਨੂੰ ਆਪਣੀਆਂ ਬਿਮਾਰੀਆਂ ਤੋਂ ਨਿਜਾਤ ਮਿਲੀ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਮੈਡੀਕਲ ਸਹਾਇਤਾ ਕਿੱਟਾਂ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਾਦਸੇ ਦੌਰਾਨ ਲੱਗਣ ‘ਤੇ ਪਹਿਲਾ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਘੜੀ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਧਿਆਨ ਦੇਣ ਦੀ ਲੋੜ ਹੈ।

new

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ।ਇਹ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨਗੇ, ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ’ਚ ਵੀ ਮਦਦਗਾਰ ਹੋਣਗੇ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ 100 ਦੇ ਕਰੀਬ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਕੁੱਲ ਵਿਅਕਤੀਆਂ ਵਿੱਚੋਂ 95 ਫੀਸਦੀ ਤੋਂ ਵੱਧ ਨੂੰ ਆਪਣੀਆਂ ਦਿੱਕਤਾਂ ਤੋਂ ਨਿਜਾਤ ਮਿਲੀ ਹੈ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!