Home / ਦੁਨੀਆ ਭਰ / ਬਿਜਲੀ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ

ਬਿਜਲੀ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ

ਦੋਸਤੋ ਤਿੰਨ ਸੌ ਮੁਫ਼ਤ ਬਿਜਲੀ ਯੂਨਿਟ ਨੂੰ ਲੈ ਕੇ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜੇਕਰ ਤੁਸੀਂ ਇਹ ਗਲਤੀਆਂ ਕਰੋਗੇ ਤਾਂ ਤੁਹਾਨੂੰ ਬਿਜਲੀ ਦੀਆਂ ਤਿੰਨ ਸੌ ਮੁਫ਼ਤ ਯੂਨਿਟਾਂ ਬੰਦ ਹੋ ਸਕਦੀਆਂ ਹਨ। ਦੋਸਤੋ ਬਿਜਲੀ ਚੋਰੀ ਰੋਕਣ ਲਈ ਫੀਲਡ ਦੇ ਅਧਿਕਾਰੀਆਂ ਵੱਲੋਂ ਇਹ ਸੁਝਾਅ ਉੱਚ-ਅਧਿਕਾਰੀਆਂ ਦਿੱਤਾ ਗਿਆ ਹੈ ਤਾਂ ਜੋ ਬਿਜਲੀ ਚੋਰੀ ਹੋਣ ਦੇ ਮਾਮਲੇ ਨਾਲ ਨਜਿੱਠਿਆ ਜਾ ਸਕੇ।ਦੱਸ ਦਈਏ ਇਧਰ ਗਰਮੀਆਂ ਵਿੱਚ ਬਿਜਲੀ ਦੀ ਖਪਤ ਜ਼ਿਆਦਾ ਹੋਣ ਕਾਰਨ ਲੋਕਾਂ ਵੱਲੋਂ

ਬਿਜਲੀ ਚੋਰੀ ਕਰਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।ਦੋਸਤੋ ਪਾਵਰਕਾਮ ਦੇ ਅਧਿਕਾਰੀਆਂ ਨੂੰ ਵੀ ਇਹ ਡਰ ਸਤਾ ਰਿਹਾ ਹੈ ਗਰਮੀਆਂ ਵਿੱਚ ਖਪਤਕਾਰਾਂ ਵੱਲੋਂ ਆਪਣੀ ਛੇ ਸੌ ਯੂਨਿਟ ਤੋਂ ਵੱਧ ਖਪਤ ਦੇ ਡਰ ਤੋਂ ਬਿਜਲੀ ਚੋਰੀ ਕਰਨ ਦਾ ਰੁਝਾਨ

ਵਧਣ ਦੀ ਸੰਭਾਵਨਾ ਹੈ।ਜੇਕਰ ਤੁਸੀਂ ਇਹ ਗਲਤੀ ਕਰਦੇ ਫੜੇ ਜਾਂਦੇ ਹੋ ਤਾਂ ਜਿਹੜੀਆਂ ਸਰਕਾਰ ਵੱਲੋ ਤੁਹਾਨੂੰ ਛੇ ਸੌ ਯੂਨਿਟ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤਾਂ ਉਹ ਵੀ ਬੰਦ ਕੀਤੀਆਂ ਜਾਣਗੀਆਂ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …