Home / ਦੁਨੀਆ ਭਰ / ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਐਸੀ-ਬੀਸੀ ਜਰਨਲ ਜਿਥੇ ਗਾਉਣ ਵਾਲੇ ਲੈ ਸਕਦੇ ਨੇ ਫਾਇਦਾ ਮਿਲੇਗਾ ਦੋ ਦੋ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ ਪੰਜਾਬ ਸਰਕਾਰ ਦੁਆਰਾ ਐਲਾਨ ਕੀਤਾ ਹੈ ਦੋਸਤੋ ਇਸ ਵੀਡੀਓ ਦੇ ਵਿੱਚ ਤੁਸੀਂ ਦੇਖੋਗੇ ਕਿ ਸੀਐਮ ਭਗਵੰਤ ਮਾਨ ਦੁਆਰਾ ਇਹ ਕਹਿ ਦਿੱਤਾ ਗਿਆ ਹੈ ਕਿ ਜਲਦ ਹੀ

ਉਨ੍ਹਾਂ ਲੋਕਾਂ ਨੂੰ ਸਹੂਲਤਾਂ ਦੇਣੀਆਂ ਲਾਗੂ ਕਰ ਦਿੱਤੀਆਂ ਜਾਣਗੀਆਂ ਜਿਹੜੇ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਪੂਰੇ ਕਰਨੇ ਹਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਿਹੜੇ ਨੌਜਵਾਨ ਬੇਰੁਜ਼ਗਾਰ ਹਨ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇਸ ਨੌਕਰੀ ਦੇ ਲਈ ਜੇਕਰ

ਤੁਸੀਂ ਫਾਰਮ ਭਰਨਾ ਚਾਹੁੰਦੇ ਹੋ ਤਾਂ ਉਹ ਫਾਰਮ ਭਰ ਸਕਦੇ ਹੋ ਅਪਲਾਈ ਕਰ ਸਕਦੇ ਹੋ ਆਉਨ ਲਾਇਨ ਫਾਰਮ ਭਰੇ ਜਾਣੇ ਹਨ ਦੇ ਤੁਸੀਂ ਫਾਰਮ ਭਰ ਕੇ ਆਪਣੇ ਲਈ ਨੌਕਰੀ ਲੱਭ ਸਕਦੇ ਹੋ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਭਗਵੰਤ ਮਾਨ ਜੀ ਦੁਆਰਾ ਇਹ ਸਕੀਮ ਚਲਾਈ

ਗਈ ਹੈ ਜਿਸ ਦਾ ਨਾਮ ਫਰਿਸ਼ਤੇ ਸਕੀਮ ਇਸ ਸਕੀਮ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਕਿ ਜੇਕਰ ਕਿਸੇ ਦਾ ਵੀ ਐਕਸੀਡੈਂਟ ਹੁੰਦਾ ਹੈ ਕਿ ਜਿਹੜਾ ਵਿਅਕਤੀ ਉਸ ਨੂੰ ਹਸਪਤਾਲ ਵਿੱਚ ਉਹ ਪਚੋਣ ਦਾ ਕੰਮ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਦੋ ਹਜ਼ਾਰ ਰੁਪਏ ਦਿੱਤੇ ਰਹਿ ਜਾਣਗੇ ਫੇਰ

ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਉਨ੍ਹਾਂ ਵਿਅਕਤੀਆਂ ਦੇ ਲਈ ਵੀ ਤਿਆਰ ਹਾਂ ਜਿਨ੍ਹਾਂ ਦਾ ਐਕਸੀਡੈਂਟ ਹੋ ਗਿਆ ਹੈ ਉਨ੍ਹਾਂ ਦੇ ਇਲਾਜ ਲਈ ਪੈਸੇ ਵੀ ਅਸੀਂ ਖਰਚਾ ਕਰਾਂਗੇ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …