Home / ਦੁਨੀਆ ਭਰ / ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਨਵੇਂ ਨਵੇਂ ਫੈਸਲੇ ਲਏ ਜਾਂਦੇ ਹਨ।ਤਾਂ ਜੋ ਆਮ ਜਨਤਾ ਨੂੰ ਇਸ ਦਾ ਲਾਭ ਮਿਲ ਸਕੇ।ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁੱਝ ਨਵੇਂ ਐਲਾਨ ਕੀਤੇ ਗਏ ਹਨ ਜਿਸ ਬਾਰੇ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ

ਹਾਂ। ਮੁੱਖਮੰਤਰੀ ਭਗਵੰਤ ਮਾਨ ਵੱਲੋਂ ਵੱਧ ਰਹੇ ਸੜਕੀ ਹਾਦਸਿਆਂ ਨੂੰ ਵੇਖਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਕੋਈ ਮਦਦਗਾਰ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਂਦਾ ਹੈ ਤਾਂ ਉਸ ਨੂੰ 2000 ਰੁਪਏ ਦਿੱਤੇ ਜਾਣਗੇ।ਕਿਉਂਕਿ ਡਾਕਟਰਾਂ ਦਾ ਕਹਿਣਾ ਹੈ ਕਿ ਸੜਕ ਹਾਦਸੇ ਦੌਰਾਨ ਪਹਿਲਾ ਇੱਕ

ਘੰਟਾ ਕਾਫ਼ੀ ਮਹੱਤਵਪੂਰਣ ਮੰਨਿਆ ਜਾਂਦਾ ਹੈ।ਸੋ ਜਿਹੜਾ ਵਿਅਕਤੀ ਜ਼ਖਮੀ ਨੂੰ ਹਸਪਤਾਲ ਪਹੁੰਚਾਉਂਦਾ ਹੈ ਉਸ ਨੂੰ ਇਨਾਮ ਵਜੋਂ 2000 ਰੁਪਏ ਦਿੱਤੇ ਜਾਣਗੇ।ਇਸਦੇ ਨਾਲ ਹੀ ਜ਼ਖਮੀ ਦਾ ਇਲਾਜ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ

ਭਗਵੰਤ ਮਾਨ ਸਰਕਾਰ ਵੱਲੋਂ ਮੈਡੀਕਲ ਲਾਈਨ ਨੂੰ ਅੱਗੇ ਵਧਾਉਣ ਲਈ ਸੂਬੇ ਦੇ ਵਿੱਚ 16 ਤੋਂ ਵੱਧ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ।ਇਸ ਨਾਲ ਲੋੜਵੰਦ ਲੋਕਾਂ ਨੂੰ ਕਾਫੀ ਜ਼ਿਆਦਾ ਸਹਾਇਤਾ ਮਿਲੇਗੀ।ਸੋ ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਦੇ ਇਨ੍ਹਾਂ ਐਲਾਨਾਂ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …