Home / ਦੁਨੀਆ ਭਰ / ਨਿਰਮਲ ਰਿਸ਼ੀ ਬਾਰੇ ਆਈ ਵੱਡੀ ਖਬਰ

ਨਿਰਮਲ ਰਿਸ਼ੀ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਪਾਲੀਵੁੱਡ ਤੋਂ ਜਾਣਕਾਰੀ ਅਨੁਸਾਰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਅਕਸਰ ਤੁਸੀਂ ਫ਼ਿਲਮਾਂ ‘ਚ ਉਨ੍ਹਾਂ ਨੂੰ ਅੜਬ ਬੇਬੇ ਜਾਂ ਫਿਰ ਸੁਭਾਅ ਤੋਂ ਸਖਤ ਔਰਤ ਦਾ ਕਿਰਦਾਰ ਨਿਭਾਉਂਦੇ ਹੋਏ ਵੇਖਿਆ ਹੈ । ਪਰ ਅੱਜ ਉਨ੍ਹਾਂ ਦਾ ਆਪਣੇ ਪਰਿਵਾਰ ਦੇ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ।ਜਿਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ ।

new

ਦੱਸ ਦਈਏ ਕਿ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਨੇ ਆਪਣੇ ਭਰਾ ਰੌਸ਼ਨ ਲਾਲ ਰਿਸ਼ੀ ਅਤੇ ਹੋਰਨਾਂ ‘ਤੇ ਕਈ ਵੱਡੇਇਲਜ਼ਾਮ ਲਗਾਏ ਹਨ ।ਜਿਸ ‘ਚ ਨਿਰਮਲ ਰਿਸ਼ੀ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ਉਨ੍ਹਾਂ ਨੂੰ ਭਰਾ ਰੌਸ਼ਨ ਲਾਲ ਏਨੀਆਂ ਕੁ ਗਾਲ੍ਹਾਂ ਕੱਢਦਾ ਹੈ ਕਿ ਜਿਸ ਬਾਰੇ ਉਹ ਕੈਮਰੇ ਦੇ ਸਾਹਮਣੇ ਵੀ ਨਹੀਂ ਦੱਸ ਸਕਦੇ । ਅਦਾਕਾਰਾ ਨੇ ਕਿਹਾ ਕਿ ਉਹ ਕਿਰਾਏ ਦੇ ਮਕਾਨ ‘ਚ ਰਹਿੰਦੀ ਹੈ ਅਤੇ ਹਾਲੇ ਵੀ ਉਹ ਕਿਰਾਏ ਦੇ ਮਕਾਨ ‘ਚ ਹੀ ਰਹਿੰਦੀ ਹੈ ।ਜਿਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

ਦੱਸ ਦਈਏ ਕਿ ਜਿਸ ‘ਚ ਅਦਾਕਾਰਾ ਨੇ ਆਪਣੇ ਭਰਾ ਰੌਸ਼ਨ ਲਾਲ ਰਿਸ਼ੀ ਅਤੇ ਹੋਰਨਾਂ ‘ਤੇ ਕਈ ਵੱਡੇਇਲਜ਼ਾਮ ਲਗਾਏ ਹਨ ।ਅਦਾਕਾਰਾ ਨੇ ਰਵਿੰਦਰ ਰਿਸ਼ੀ ‘ਤੇ ਵੀ ਇਲਜ਼ਾਮ ਲਗਾਏ ਹਨ । ਨਿਰਮਲ ਰਿਸ਼ੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਰਹੇ ਹਨ ।ਇਸ ਜਾਣਕਾਰੀ ਬਾਰੇ ਆਪਣੀ ਰਾਇ ਜਰੂਰ ਦਿਉ ਜੀ ।।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!