Home / ਦੁਨੀਆ ਭਰ / ਇਹ ਜੁਵਾਕ ਹੈ ਅੱਜ ਵੱਡਾ ਸਟਾਰ

ਇਹ ਜੁਵਾਕ ਹੈ ਅੱਜ ਵੱਡਾ ਸਟਾਰ

ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਦੀ, ਕੀ ਤੁਸੀਂ ਪਛਾਣਿਆ !ਮਨੋਰੰਜਨ ਜਗਤ ਦੇ ਸਿਤਾਰਿਆਂ ਦੇ ਬਾਰੇ ਉਨ੍ਹਾਂ ਦੇ ਪ੍ਰਸ਼ੰਸਕ ਜਾਨਣ ਦੇ ਲਈ ਬੇਤਾਬ ਹੁੰਦੇ ਹਨ । ਉਨ੍ਹਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਨਿੱਜੀ ਜ਼ਿੰਦਗੀ ਬਾਰੇ ਜਾਨਣ ਲਈ ਪ੍ਰਸ਼ੰਸਕ ਬਹੁਤ ਹੀ ਜ਼ਿਆਦਾ ਉਤਸ਼ਾਹਿਤ ਹੁੰਦੇ ਹਨ । ਪੰਜਾਬੀ ਇੰਡਸਟਰੀ (Punjabi Industry) ਵੀ ਦਿਨੋਂ ਦਿਨ ਵਧ ਫੁੱਲ ਰਹੀ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਬਾਰੇ ਵੀ ਲੋਕ ਬਹੁਤ ਦਿਲਚਸਪੀ ਰੱਖਦੇ ਹਨ ।

new

ਦੱਸ ਦਈਏ ਕਿ ਕੁਝ ਸਿਤਾਰੇ ਤਾਂ ਅਜਿਹੇ ਹੁੰਦੇ ਹਨ ਜੋ ਆਪਣੀ ਨਿੱਜੀ ਜ਼ਿੰਦਗੀ ਨੂੰ ਬਹੁਤ ਹੀ ਪਰਸਨਲ ਰੱਖਦੇ ਹਨ ਅਤੇ ਆਪਣੇ ਬਾਰੇ ਕੁਝ ਵੀ ਸ਼ੇਅਰ ਨਹੀਂ ਕਰਦੇ । ਪਰ ਕੁਝ ਸਿਤਾਰੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਰਹਿੰਦੇ ਹਨ । ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇੱਕ ਪੰਜਾਬੀ ਸਿਤਾਰੇ (Punjabi Star)ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ।

ਦੱਸ ਦਈਏ ਕਿ ਜਿਸ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ।ਜੀ ਹਾਂ ਇੰਡਸਟਰੀ ‘ਚ ਉਸ ਨੂੰ ਗਰੇਵਾਲਾਂ ਦੇ ਮੁੰਡੇ ਦੇ ਨਾਂਅ ਦੇ ਨਾਲ ਜਾਣਿਆ ਜਾਂਦਾ ਹੈ ਅਤੇ ਕੋਈ ਕੋਈ ਉਸ ਨੂੰ ‘ਟੇਢੀ ਪੱਗ ਵਾਲਾ ਸਰਦਾਰ’ ਵੀ ਆਖਦਾ ਹੈ । ਜੀ ਹਾਂ ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਮੈਂ ਕਿਸ ਦੀ ਗੱਲ ਕਰ ਰਹੀ ਹੈ ।

newhttps://punjabiinworld.com/wp-admin/options-general.php?page=ad-inserter.php#tab-4

ਜਾਣਕਾਰੀ ਅਨੁਸਾਰ ਜੇ ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸਦੇ ਹਾਂ । ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰਵਿੰਦਰ ਗਰੇਵਾਲ (Ravinder Grewal)ਦੀ । ਜਿਸਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਰਵਿੰਦਰ ਗਰੇਵਾਲ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ਅਤੇ ਪ੍ਰਸ਼ੰਸਕਾਂ ਨੂੰ ਇਹ ਪਸੰਦ ਵੀ ਆ ਰਹੀ ਹੈ ।।।ਇਸ ਜਾਣਕਾਰੀ ਬਾਰੇ ਆਪਣੀ ਰਾਇ ਕੈਮੇਟ ਚ ਜਰੂਰ ਦਿਉ ਜੀ। ਧੰਨਵਾਦ ਜੀ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!