Home / ਦੁਨੀਆ ਭਰ / ਕੈਨੇਡਾ ਤੋਂ ਪੰਜਾਬੀਆਂ ਬਾਰੇ ਵੱਡੀ ਖਬਰ

ਕੈਨੇਡਾ ਤੋਂ ਪੰਜਾਬੀਆਂ ਬਾਰੇ ਵੱਡੀ ਖਬਰ

ਕੈਨੇਡਾ ਦੇ ਵਿਚੋਂ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜੋ ਕਿ ਬੜੀਆਂ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਕੈਨੇਡਾ ਦੇ ਵਿਚ ਮਹਿੰਗਾਈ ਜਿਹੜੀ ਹੈ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਇਸ ਦੇ ਪਿੱਛੇ ਦਾ ਕਾਰਨ ਇਹੀ ਹੈ ਕਿ ਕੈਨੇਡਾ ਦੇ ਵਿਚ ਵੱਡੇ ਪੱਧਰ ਦੇ ਉੱਤੇ ਅੰਤਰਰਾਸ਼ਟਰੀ ਵਿਦਿਆਰਥੀ ਜਾ ਰਹੇ ਹਨ ਅਤੇ ਜਿਵੇਂ ਹੀ ਅੰਤਰਰਾਸ਼ਟਰੀ ਵਿਦਿਆਰਥੀ ਓਥੇ ਜਾ ਕੇ ਰਹਿਣਾ ਬਸੇਰਾ ਬਣਾ ਰਹੇ ਹਨ ਤਾਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਧਰੁਵਾਂ ਦੇ ਵਿੱਚ ਪੰਜਾਬੀਆਂ ਦੀ ਜਨਸੰਖਿਆ ਪੰਜਾਬੀਆਂ ਦੀ ਬਹੁਤ ਵੱਡੀ ਜਨਸੰਖਿਆ ਹੈ ਜਿਸ ਵਜ੍ਹਾ ਕਰਕੇ ਪੰਜਾਬੀ ਉਥੇ ਰਹਿ ਰਹੇ ਹਨ ਪਰ ਉਨ੍ਹਾਂ ਨੂੰ ਮਹਿੰਗਾਈ ਕਰਕੇ ਬਹੁਤ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ

new

ਜ਼ਿਆਦਾਤਰ ਦਿੱਕਤ ਦਾ ਸਾਹਮਣਾ ਜਿਹੜੇ ਪੰਜਾਬੀ ਬੱਚੇ ਜਾ ਰਹੇ ਹਨ ਜਿਨ੍ਹਾਂ ਨੇ ਘਰ rent ਦੇ ਵਿਚ ਲੈਣਾ ਹੁੰਦਾ ਹੈ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਹੈ ਕਿ ਆਖਰਕਾਰ ਕੀ ਉਹ ਕਮਾਈ ਕਰਕੇ ਆਪਣੀਆਂ ਫੀਸਾਂ ਭਰਨ ਜਾਂ ਫਿਰ ਆਪਣੇ ਲਈ ਖਾਣ ਲਈ ਕੁੱਝ ਪ੍ਰਬੰਧਕਾਂ ਜਾਂ ਫਿਰ ਉਨ੍ਹਾਂ ਦੇ ਕੋਲੋਂ ਘਰ ਦਾ ਰੈਂਟ ਹੀ ਦਿੱਤਾ ਜਾਵੇਗਾ ਕਿਉਂਕਿ ਘਰ ਦਾ ਰੈਂਟ ਬਹੁਤ ਜ਼ਿਆਦਾ ਹੈ ਜਿਸ ਵਜਾਹ ਕਰਕੇ ਉਥੇ ਬਹੁਤ ਸਾਰੀਆਂ ਕੁੜੀਆਂ ਗਈਆਂ ਹਨ ਜਿਨ੍ਹਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮੁੰਡਿਆਂ ਨੂੰ ਅਜਿਹੀ ਦਿੱਕਤ ਨਹੀਂ ਹੁੰਦੀ ਹੈ ਪਰ ਕੁੜੀਆਂ ਨੂੰ ਬਹੁਤ ਜ਼ਿਆਦਾ ਦਿੱਕਤ ਹੁੰਦੀ ਹੈ ਜਿਸ ਵਜ੍ਹਾ ਕਰਕੇ ਮੁਸ਼ਕਲਾਂ ਹੋਰ ਵਧ ਜਾਂਦੀ ਹੈ

ਕਿਉਂਕਿ ਮੁੰਡੇ ਕਾਫ਼ੀ ਕੰਮ ਕਰ ਲੈਂਦੇ ਹਨ ਕੁੜੀਆਂ ਦੇ ਮੁਕਾਬਲੇ ਮੁੰਡੇ ਕਾਫ਼ੀ ਮਿਹਨਤ ਵੀ ਕਰ ਲੈਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਰਾਤ ਦੇ ਵੇਲੇ ਵੀ ਮਿਹਨਤ ਕੀਤੀ ਜਾਂਦੀ ਹੈ ਪਰ ਉਥੇ ਹੀ ਕੁੜੀਆਂ ਸਿਰਫ ਵੇਖੀ ਹੀ ਮਿਹਨਤ ਕਰਨ ਦੇ ਲਈ ਜਾਂਦੀਆਂ ਹਨ ਅਤੇ ਰਾਤ ਦੇ ਵੇਲੇ ਉਹ ਘਰ ਆ ਜਾਂਦੀਆਂ ਹਨ ਪਰ ਮੁੰਡੇ ਕਈ ਵਾਰ ਦੋ-ਦੋ ਸ਼ਿਫਟਾਂ ਵੀ ਲਗਾਉਂਦੇ ਹਨ ਤਾਂ ਕੀ ਉਨ੍ਹਾਂ ਨੂੰ ਚੰਗਾ ਪੈਸਾ ਮਿਲ ਸਕੇ ਕੈਨੇਡਾ ਦੇ ਵਿੱਚ ਕਮਾਈਆਂ ਕਰਨੀਆਂ ਬਹੁਤ ਜ਼ਿਆਦਾ ਔਖੀਆਂ ਹਨ ਇਸ ਲਈ ਕੈਨੇਡਾ ਦੇ ਵੇਚ ਕਮਾਈ ਕਰਕੇ ਇਨਸਾਨ ਤਰੱਕੀ ਦਾ ਬਹੁਤ ਕਰ ਸਕਦਾ ਹੈ ਪਰ ਇਸਦੇ ਨਾਲ ਹੀ ਜਦੋਂ ਮਹੰਗਾਈ ਵਧ ਜਾਂਦੀ ਹੈ ਤੇ ਲੋਕਾਂ ਦੇ ਲੱਖ ਵੀ ਟੁੱਟ ਜਾਂਦੇ ਹਨ

newhttps://punjabiinworld.com/wp-admin/options-general.php?page=ad-inserter.php#tab-4

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!