Home / ਦੁਨੀਆ ਭਰ / ਸਿੱਧੂ ਦੇ ਬਾਪੂ ਬਾਰੇ ਆਈ ਵੱਡੀ ਖਬਰ

ਸਿੱਧੂ ਦੇ ਬਾਪੂ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਇੱਕਦਮ ਹੌਸਪੀਟਲ ਲਿਜਾਇਆ ਗਿਆ ਆਉ ਸੁਣਦੇ ਹਾਂ ਉਨ੍ਹਾਂ ਦੀ ਪੂਰੀ ਵੀਡੀਓ। ਜਿੱਥੇ ਸਿੱਧੂ ਮੂਸੇਵਾਲਾ ਤੇ ਗੀਤ ਆਮ ਹੀ ਚਰਚਾ ਵਿਚ ਰਹਿੰਦੇ ਹਨ ਉਥੇ ਹੀ ਉਨ੍ਹਾਂ ਦੇ ਕਤਲ ਕੇਸ ਨੂੰ ਲੈ ਕੇ ਵੀ ਕੋਈ ਨਾ ਕੋਈ ਖ਼ਬਰ ਅਕਸਰ ਹੀ ਸਾਹਮਣੇ ਆ ਜਾਂਦੀ ਹੈ। ਹੁਣ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਹੋਈਆਂ ਵੀ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ।

new

ਸਿੱਧੂ ਮੂਸੇਵਾਲਾ ਤੇ ਪਿਤਾ ਬਲਕਾਰ ਸਿੰਘ ਸਿੱਧੂ ਜਿੱਥੇ ਹਸਪਤਾਲ ਵਿੱਚ ਦਾਖ਼ਲ ਹੋਏ ਹਨ ਉਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬੀਤੇ ਕੱਲ ਜਿਥੇ ਸਮੱਸਿਆ ਆਉਣ ਤੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਦੱਸ ਦੇਈਏ ਕਿ ਉਹ ਇਸ ਸਮੇਂ ਹੌਸਪੀਟਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਹਨ ਅਤੇ ਇੱਕ ਟੀਮ ਵੱਲੋਂ ਉਨ੍ਹਾਂ ਦਾ ਇ ਲਾਜ ਕੀਤਾ ਜਾ ਰਿਹਾ ਹੈ।

ਉਹਨਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ ਜੀ ਆਈ ਦੇ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਦਿਲ ਵਿੱਚ ਪਏ ਹੋਏ ਸਟੰਟ ਸਬੰਧੀ ਸਮੱਸਿਆ ਆਉਣ ਤੇ ਉਨ੍ਹਾਂ ਨੂੰ ਹੌਸਪੀਟਲ ਦਾਖ਼ਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਹੈ।

newhttps://punjabiinworld.com/wp-admin/options-general.php?page=ad-inserter.php#tab-4

ਉਨ੍ਹਾਂ ਦੇ ਕੱਲ੍ਹ ਹੌਸਪੀਟਲ ਵਿੱਚ ਦਾਖ਼ਲ ਹੋਣ ਦੀ ਖਬਰ ਮਿਲਦਿਆਂ ਹੀ ਸਾਰੇ ਲੋਕਾਂ ਵੱਲੋਂ ਉਨ੍ਹਾਂ ਤੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਹਾਲਤਸਥਿਰ ਹੋਣ ਤੇ ਹੌਸਪੀਟਲ ਤੋਂ ਛੁੱਟੀ ਵੀ ਕੀਤੀ ਜਾ ਸਕਦੀ ਹੈ।ਪਿਛਲੇ ਸਾਲ ਵੀ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਸਬੰਧੀ ਸਮੱਸਿਆ ਹੋਣ ਤੇ ਪਹਿਲਾਂ ਪਟਿਆਲਾ ਦੇ ਰਜਿੰਦਰਾ ਤੇ ਫਿਰ ਚੰਡੀਗੜ੍ਹ ਦੇ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਸੀ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!