Home / ਦੁਨੀਆ ਭਰ / ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ

ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ

ਮਿਲੀ ਜਾਣਕਾਰੀ ਦੇ ਮੁਤਾਬਿਕ ਜੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵੇਚ ਜਾਣ ਵਾਲਿਆਂ ਦੇ ਲਈ ਇੱਕ ਬਹੁਤ ਹੀ ਵੱਡੇ ਪੱਧਰ ਦੇ ਉੱਤੇ ਖੁਸ਼ਖਬਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਕੈਨੇਡਾ ਜਾਣ ਵਾਲਿਆਂ ਦੀਆਂ ਲਗਾਤਾਰ ਫਾਈਲਾਂ ਨੂੰ ਰਿਹਾਅ ਕੀਤਾ ਜਾ ਰਿਹਾ ਸੀ ਪਰ ਹੁਣ ਬਹੁਤ ਵੱਡੇ ਪੱਧਰ ਤੇ ਉੱਤੇ ਜੁੜੀਆਂ ਫਾਈਲਾਂ ਹਨ ਉਨ੍ਹਾਂ ਨੂੰ ਸਰਕਾਰ ਦੇ ਵੱਲੋਂ ਬਹੁਤ ਜ਼ਿਆਦਾ ਜਲਦੀ ਹੀ ਕੀਤਾ ਜਾ ਰਿਹਾ ਹੈ ਗੁਰੂ ਕਰਕੇ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਲੋਕਾਂ ਤੱਕ ਭੇਜਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਲਦੀ ਤੋਂ ਜਲਦੀ ਬੀਜ ਦਿੱਤੇ ਜਾ ਰਹੇ ਹਨ ਅਤੇ ਲੋਕ ਕੈਨੇਡਾ ਦੇ ਵਿੱਚ ਆ ਰਹੇ ਹਨ

new

ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਕੈਨੇਡਾ ਦੀ ਸਰਕਾਰ ਦੇ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਜਿਆਦਾਤਰ ਟੂਰਿਸਟ ਵੀਜ਼ੇ ਦੀ ਫਾਈਲਾਂ ਲੱਗੀਆਂ ਹੋਈਆਂ ਹਨ ਟੂਰਿਸਟ ਵੀਜ਼ੇ ਦੀਆਂ ਫਾਈਲਾਂ ਲੱਗ ਕੇ ਵੱਡੇ ਪੱਧਰ ਦੇ ਉੱਤੇ ਲੋਕ ਕੈਨੇਡਾ ਆਉਣਾ ਚਹੁੰਦੇ ਹਨ ਪਰ ਓਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਹੁਣ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਉਹ ਬਹੁਤ ਜਲਦੀ ਹੀ ਕੈਨੇਡਾ ਦੇਵੇ ਜਿਨਾਂ ਨੇ ਫਾਈਲਾਂ ਲਗਾਈਆਂ ਹੋਈਆਂ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਵੀਜ਼ੇ ਦਿੱਤੇ ਜਾਣਗੇ ਅਤੇ ਨਾਲ ਹੀ ਉਨਾਂ ਨੂੰ ਸੁਨਹਿਰਾ ਮੌਕਾ ਮਿਲ ਸਕਦਾ ਹੈ

ਕਿਉਂਕਿ ਕੈਨੇਡਾ ਦੇ ਵਿਚ ਵੱਡੇ ਪੱਧਰ ਦੇ ਉੱਤੇ ਲੋਕਾਂ ਦੇ ਵੱਲੋਂ ਫਾਈਲਾਂ ਲਗਾਈਆਂ ਗਈਆਂ ਹਨ ਉਨ੍ਹਾਂ ਫਾਈਲਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਜਿੱਡਾ ਦੀ ਸਰਕਾਰ ਦੇ ਵੱਲੋਂ ਕੀਤਾ ਜਾਵੇਗਾ ਕੈਨੇਡਾ ਦੀ ਸਰਕਾਰ ਦੇ ਵੱਲੋਂ ਉਹ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਕੈਨੇਡਾ ਦੀ ਸਰਕਾਰ ਵੱਡੇ ਪੱਧਰ ਦੇ ਉੱਤੇ ਹੁਣੇ ਲੋਕਾਂ ਨੂੰ ਧੜਾਧੜ ਵੀਜ਼ੇ ਦੇ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਮਿਲ ਰਹੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਮਿਲਦੀ ਹੈ ਅਤੇ ਹੌਲਕਰ ਏਡਾ ਦੀ ਸਰਕਾਰ ਦੇ ਵੱਲੋਂ ਵੀ ਕਹਿ ਦਿੱਤਾ ਗਿਆ ਹੈ ਕਿ ਕਿਸੇ ਦੀ ਵੀ ਫਾਈਲ ਉਲਝਿਆ ਕੀਤਾ ਜਾਵੇਗਾ ਜੇਕਰ ਕਿਸੇ ਦੇ ਡਾਕੁਮੇਟ ਬਿਲਕੁਲ ਸਹੀ ਹਨ ਤਾਂ ਉਸ ਨੂੰ ਬਿਲਕੁਲ ਰੱਦ ਨਹੀ ਕੀਤਾ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

newhttps://punjabiinworld.com/wp-admin/options-general.php?page=ad-inserter.php#tab-4

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!