Home / ਦੁਨੀਆ ਭਰ / ਔਰਤਾਂ ਬਾਅਦ ਬੰਦਿਆਂ ਲਈ ਖੁਸ਼ਖਬਰੀ

ਔਰਤਾਂ ਬਾਅਦ ਬੰਦਿਆਂ ਲਈ ਖੁਸ਼ਖਬਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਬਣ ਰਹੇ ਅਤਿ-ਆਧੁਨਿਕ ਬੱਸ ਅੱਡੇ ਦਾ ਕੰਮ ਪਹਿਲੀ ਅਪਰੈਲ ਤੱਕ ਮੁਕੰਮਲ ਕੀਤਾ ਜਾਵੇਗਾ,ਇਸ ਬੱਸ ਅੱਡੇ ਦਾ ਨਿਰਮਾਣ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਇਆ ਜਾ ਰਿਹਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੱਸ ਅੱਡੇ ਦਾ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।

new

ਇਸ ਅੱਡੇ ਵਿੱਚ ਲਿਫਟ ਤੇ ਰੈਂਪ ਵਰਗੀਆਂ ਸਹੂਲਤਾਂ ਮੁਹੱਈਆ ਹੋਣਗੀਆਂ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਅੱਡੇ ਤੋਂ 1500 ਬੱਸਾਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਪੱਧਰ ਉਤੇ ਸਹੂਲਤ ਮਿਲੇਗੀ,ਉਨ੍ਹਾਂ ਕਿਹਾ ਕਿ ਮੌਜੂਦਾ ਬੱਸ ਅੱਡੇ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ,ਜਿਸ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਬੱਸ ਸੇਵਾ ਚਲਾਈ ਜਾਵੇਗੀ।

ਮੁੱਖ ਮੰਤਰੀ ਨੇ ਪੰਜਾਬ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦਾ ਸੰਕਲਪ ਲਿਆ ਅਤੇ ਕਿਹਾ ਕਿ ਸਰਕਾਰ ਮਹਾਨ ਸ਼ਹੀਦਾਂ ਅਤੇ ਕੌਮੀ ਆਗੂਆਂ ਦੀ ਕਲਪਨਾ ਅਨੁਸਾਰ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਨੇ ਬਰਤਾਨਵੀ ਭਾਰਤ ਦੀ ਬਸਤੀ ਹੋਣ ਦੇ ਨਾਤੇ ਬਹੁਤ ਦੁੱਖ ਝੱਲੇ ਹਨ, ਪਰ ਆਜ਼ਾਦੀ ਦੇ ਸੰਘਰਸ਼ ਦੇ ਬਹਾਦਰ ਅਤੇ ਦ੍ਰਿੜ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੇ ਸੰਗਲ ਤੋੜਨ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ।

newhttps://punjabiinworld.com/wp-admin/options-general.php?page=ad-inserter.php#tab-4

ਉਨ੍ਹਾਂ ਕਿਹਾ ਕਿ ਇਹ ਰਿਕਾਰਡ ‘ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ‘ਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ‘ਚੋਂ 90 ਫੀਸਦੀ ਪੰਜਾਬੀ ਸਨ। ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਅਧੂਰੇ ਹਨ।

new

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਦੇ ਦਹਾਕਿਆਂ ਵਿੱਚ ਰਾਜ ਵਿੱਚ ਸੱਤਾ ਸੰਭਾਲਣ ਵਾਲੀਆਂ ਸਰਕਾਰਾਂ ਤੋਂ ਵੱਡੀਆਂ ਆਸਾਂ ਸਨ, ਪਰ ਉਨ੍ਹਾਂ ਵਿੱਚੋਂ ਜ਼ਿਆਦਾਤਰ ਸਰਕਾਰਾਂ ਨੇ ਇਨ੍ਹਾਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਕਿਉਂਕਿ ਸੂਬੇ ਵਿੱਚ ਭ੍ਰਿਸ਼ਟਾਚਾਰ, ਗਰੀਬੀ, ਬੇਰੁਜ਼ਗਾਰੀ ਅਤੇ ਹੋਰ ਕਈ ਬਿਮਾਰੀਆਂ ਅਜੇ ਵੀ ਹਾਵੀ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ 27 ਜਨਵਰੀ ਨੂੰ 400 ਤੋਂ ਵੱਧ ਕਲੀਨਿਕ ਖੋਲ੍ਹੇ ਜਾ ਰਹੇ ਹਨ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!