Home / ਦੁਨੀਆ ਭਰ / ਔਰਤਾਂ ਲਈ ਆਈ ਵੱਡੀ ਖਬਰ

ਔਰਤਾਂ ਲਈ ਆਈ ਵੱਡੀ ਖਬਰ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਦੁਆਰਾ ਆਮ ਜਨਤਾ ਦੇ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਨਵੇਂ ਸਾਲ ਦੌਰਾਨ ਨਵੀਆਂ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਪੰਜਾਬ ਸਰਕਾਰ ਦੇ ਇਹਨਾਂ ਕੰਮਾਂ ਤੋਂ ਆਮ ਜਨਤਾ ਵੀ ਕਾਫੀ ਜ਼ਿਆਦਾ ਖੁਸ਼ ਹੈ।ਦੋਸਤੋ ਇਸ ਵੇਲੇ ਦਾ ਇੱਕ ਨੋਟੀਫਿਕੇਸ਼ਨ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਪੰਜਾਬ ਸਰਕਾਰ ਦੀ ਇੱਕ ਸਕੀਮ ਬਾਰੇ ਦੱਸਿਆ ਗਿਆ ਹੈ।ਦੋਸਤੋ ਇਸ ਸਮੇਂ ਪੰਜਾਬ ਸਰਕਾਰ ਦੀ ਮਾਤਰੂ ਵੰਦਨਾ ਯੋਜਨਾ ਕਾਫੀ ਜ਼ਿਆਦਾ ਪ੍ਰਚੱਲਿਤ ਹੈ। ਇਸ ਸਕੀਮ ਦੇ ਤਹਿਤ ਗਰਭਵਤੀ ਔਰਤਾਂ ਨੂੰ ਵੱਡਾ ਲਾਭ ਮਿਲਦਾ ਹੈ।ਤੁਹਾਨੂੰ

new

ਦੱਸ ਦਈਏ ਕਿ ਮਾਤਰੂ ਵੰਦਨਾ ਯੋਜਨਾ ਕੇਵਲ ਔਰਤਾਂ ਦੇ ਲਈ ਹੈ।ਇਸ ਸਕੀਮ ਦੇ ਤਹਿਤ ਗਰਭਵਤੀ ਔਰਤਾਂ ਨੂੰ 5 ਹਜ਼ਾਰ ਰੁਪਏ ਸਰਕਾਰ ਵੱਲੋਂ ਤਿੰਨ ਕਿਸ਼ਤਾਂ ਦੇ ਰੂਪ ਵਿੱਚ ਦਿੱਤੇ ਜਾਂਦੇ ਹਨ।ਦਰਅਸਲ 19 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਮਹਿਲਾ ਜਦੋਂ ਪਹਿਲੇ ਬੱਚੇ ਨੂੰ ਜਨਮ ਦਿੰਦੀ ਹੈ ਤਾਂ ਉਸਦੀ

ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ 5000 ਰੁਪਏ ਦਿੱਤੇ ਜਾਂਦੇ ਹਨ।ਪਿਛਲੇ ਸਾਲ ਦੌਰਾਨ ਇਹ ਪੰਜ ਹਜ਼ਾਰ ਰੁਪਏ ਸਰਕਾਰ ਵੱਲੋਂ ਤਿੰਨ ਕਿਸ਼ਤਾਂ ਦੇ ਵਿੱਚ ਦਿੱਤੇ ਜਾਂਦੇ ਸਨ।ਪਰ ਹੁਣ ਡਾ.ਬਲਜੀਤ ਕੌਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਹ ਹੁਕਮ ਦੋ ਕਿਸ਼ਤਾਂ ਵਿੱਚ

newhttps://punjabiinworld.com/wp-admin/options-general.php?page=ad-inserter.php#tab-4

ਮਿਲਿਆ ਕਰੇਗੀ।ਇਸ ਸਕੀਮ ਦਾ ਲਾਭ ਲੈਣ ਲਈ ਗਰਭਵਤੀ ਔਰਤ ਨੂੰ ਆਪਣੀ ਅੰਗਨਵਾੜੀ ਵਰਕਰ ਨਾਲ ਗੱਲ ਕਰਨੀ ਹੋਵੇਗੀ ਅਤੇ ਫਿਰ ਵਰਕਰ ਦੁਆਰਾ ਤੁਹਾਡੇ ਫਾਰਮ ਵੀ ਭਰ ਦਿੱਤੇ ਜਾਣਗੇ।ਇਸ ਤਰ੍ਹਾਂ ਦੋਸਤੋ ਪੰਜਾਬ ਸਰਕਾਰ ਦੁਆਰਾ ਗਰਭਵਤੀ ਔਰਤਾਂ ਦੇ ਲਈ ਇਸ ਸਕੀਮ

new

ਨੂੰ ਸ਼ੁਰੂ ਕੀਤਾ ਹੈ।ਸੋ ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਸਕੀਮ ਸਬੰਧੀ ਗਰਭਵਤੀ ਔਰਤਾਂ ਨੂੰ 5 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਿਤੀ ਜਾਂਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹਨ। ਇਹ ਜਾਣਕਾਰੀ ਸੋਸਲ ਮੀਡੀਆ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!