Home / ਦੁਨੀਆ ਭਰ / ਕੈਪਟਨ ਅਮਰਿੰਦਰ ਨੂੰ ਮਿਲੀ ਵੱਡੀ ਜਿੰਮੇਵਾਰੀ

ਕੈਪਟਨ ਅਮਰਿੰਦਰ ਨੂੰ ਮਿਲੀ ਵੱਡੀ ਜਿੰਮੇਵਾਰੀ

ਦੋਸਤੋ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਪਰਿਵਾਰ ਲਈ ਖੁਸ਼ੀ ਦਾ ਦਿਨ ਆਇਆ ਹੈ। ਦੱਸ ਦਈਏ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਭਾਜਪਾ ਚ ਸ਼ਾਮਲ ਹੋਏ ਉੱਥੇ ਹੀ ਉਨ੍ਹਾਂ ਨੂੰਮਹਾਰਾਸ਼ਟਰ ਦੇ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਤੇ ਜਿਥੇ ਉਹ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਦੱਸ ਦੇਈਏ ਭਾਜਪਾ ਚ ਉਨ੍ਹਾਂ ਦੀ ਸ਼ਮੂਲੀਅਤ ਤੋਂ ਬਾਅਦ ਉਨ੍ਹਾਂ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਨਾਇਆ ਜਾ ਰਿਹਾ ਹੈ।
ਪੰਜਾਬ ਵਿੱਚ ਜਿਥੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਉਥੇ ਹੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਆਏ ਕੁਝ ਮੱਤਭੇਦਾਂ ਦੇ ਕਾਰਨ ਜਿੱਥੇ ਪਾਰਟੀ ਦੇ ਬਹੁਤ ਸਾਰੇ ਸਾਬਕਾ ਵਿਧਾਇਕ ਤੇ ਮੰਤਰੀ ਪਾਰਟੀ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਗਏ ਹਨ ਉਥੇ ਹੀ ਬੀਤੇ ਦਿਨੀਂ ਜਿੱਥੇ ਭਾਰਤ ਜੋੜੋ ਅੰਦੋਲਨ ਦੇ ਤਹਿਤ ਬਹੁਤ ਸਾਰੇ ਕਾਂਗਰਸ ਦੇ ਵਰਕਰ ਇਸ ਵਿੱਚ ਸ਼ਾਮਲ ਵੀ ਨਹੀਂ ਹੋਏ। ਉੱਥੇ ਹੀ ਬਹੁਤ ਸਾਰੇ ਕਾਂਗਰਸ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸਾਬਕਾ ਵਿਧਾਇਕ ਅਤੇ ਮੰਤਰੀ ਜਿੱਥੇ ਆਪਣੀ ਪਾਰਟੀ ਨੂੰ ਛੱਡ ਕੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉੱਥੇ ਹੀ ਉਹਨਾਂ ਨੂੰ ਲੈ ਕੇ ਕਈ ਤਰਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।

ਵਿੱਚ ਹੋਣ ਵਾਲੀਆਂ ਇਨ੍ਹਾਂ ਤਬਦੀਲੀਆਂ ਦਾ ਅਸਰ ਜਿੱਥੇ ਪਾਰਟੀ ਉੱਪਰ ਪਿਆ ਹੈ। ਉਥੇ ਹੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਗਵਰਨਰ ਬਣਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਥੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉੱਥੇ ਹੀ ਉਨ੍ਹਾਂ ਨੂੰ ਹੁਣ ਮਹਾਰਾਸ਼ਟਰ ਦੇ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਜਿੱਥੇ ਉਹ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਭਾਜਪਾ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਤੋਂ ਬਾਅਦ ਭਾਜਪਾ ਵੱਲੋਂ ਹੁਣ ਉਹਨਾਂ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਰਿਹਾ ਹੈ। ਪੰਜਾਬ ਵਿੱਚ ਉਹਨਾਂ ਦੀ ਧੀ ਜੈਇੰਦਰ ਕੌਰ ਵੀ ਪੰਜਾਬ ਭਾਜਪਾ ਦੀ ਉੱਪ ਪ੍ਰਧਾਨ ਹਨ। ਕਾਂਗਰਸ ਤੋਂ ਬਾਹਰ ਹੋਣ ਤੋਂ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਗਈ ਸੀ।

ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਦੱਸ ਦੇਈਏ ਕਿ ਜਿੱਥੇ ਮਹਾਰਾਸ਼ਟਰ ਦੇ ਰਾਜਪਾਲ ਨੇ ਮਰਾਠਾ ਸ਼ਾਸਕ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਬਾਰੇ ਟਿੱਪਣੀ ਕਰਕੇ ਵਿਵਾਦ ਖੜਾ ਕਰ ਦਿੱਤਾ ਸੀ। ਉੱਥੇ ਹੀ ਉਨ੍ਹਾਂ ਵੱਲੋਂ ਅਹੁਦਾ ਛੱਡਣ ਬਾਬਤ ਪ੍ਰਧਾਨ ਮੰਤਰੀ ਨੂੰ ਸੂਚਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।’

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …