Home / ਦੁਨੀਆ ਭਰ / ਪਿਆਜ ਦੇ ਫਾਇਦੇ ਜਰੂਰ ਸੁਣੋ ਜੀ

ਪਿਆਜ ਦੇ ਫਾਇਦੇ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਗੁਰੂ ਸਾਹਿਬ ਨੇ ਹਰ ਚੀਜ ਨੂੰ ਸਾਡੇ ਲਈ ਫਾਇਦੇਮੰਦ ਬਣਾਇਆ ਹੈ ਹਰ ਚੀਜ ਚ ਵੱਖਰੀ ਤਰ੍ਹਾਂ ਦੇ ਗੁਣ ਦਿੱਤੇ ਹਨ ਇਸ ਤਰ੍ਹਾਂ ਹੀ ਪਿਆਜ ਚ ਗੁਰੂ ਸਾਹਿਬ ਨੇ ਵੱਖਰੀ ਤਰ੍ਹਾਂ ਦੇ ਗੁਣ ਪਾਏ ਹਨ। ਆਉ ਸੁਣਦੇ ਹਾਂ ਪੂਰੀ ਕਥਾ ਵੀਡੀਓ। ।

ਪਿਆਜ਼ ਦੀ ਵਰਤੋਂ ਹਰ ਸਬਜ਼ੀ ‘ਚ ਕੀਤੀ ਜਾਂਦੀ ਹੈ। ਪਿਆਜ਼ ‘ਚ ਵਿਟਾਮਿਨ ਸੀ, ਫੋਲਿਕ ਐਸਿਡ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਟਿਕ ਤੱਕ ਪਾਏ ਜਾਂਦੇ ਹਨ। ਗਰਮੀ ਦੇ ਮੌਸਮ ‘ਚ ਪਿਆਜ਼ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਕੱਚਾ ਪਿਆਜ਼ ਖਾਣ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ, ਜਿਸ ਦੇ ਜ਼ਰੀਏ ਤੁਸੀਂ ਅਨੇਕਾਂ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਕੱਚਾ ਪਿਆਜ਼ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬੇਹੱਦ ਲਾਹੇਵੰਦ ਹੁੰਦਾ ਹੈ।

ਦੱਸ ਦਈਏ ਕਿ ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਰੋਜ਼ਾਨਾ ਇਕ ਪਿਆਜ਼ ਖਾਣਾ ਚਾਹੀਦਾ ਹੈ। ਜਿਹੜੇ ਲੋਕ ਚਸ਼ਮਾ ਲਗਾਉਂਦੇ ਹਨ, ਉਨ੍ਹਾਂ ਨੂੰ ਵੀ ਰੋਜ਼ਾਨਾ ਕੱਚੇ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਜਲਦੀ ਹੀ ਚਸ਼ਮਾ ਉਤਰ ਜਾਵੇਗਾ।ਪਿਆਜ਼ ਦਿਲ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਪਿਆਜ਼ ਖਾਣ ਨਾਲ ਦਿਲ ਸਬੰਧੀ ਸਮੱਸਿਆ, ਕੋਲੈਸਟਰੋਲ, ਵੀ.ਪੀ. ਆਦਿ ਵਰਗੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ। ਪਿਆਜ਼ ‘ਚ ਅਜਿਹੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੇ ਹਨ। ਇਸ ਲਈ ਰੋਜ਼ਾਨਾ ਪਿਆਜ਼ ਦੀ ਵਰਤੋਂ ਸਲਾਦ ਦੇ ਰੂਪ ‘ਚ ਕਰਨੀ ਚਾਹੀਦੀ ਹੈ।

ਦੱਸ ਦਈਏ ਕਿ ਜੋ ਲੋਕ ਪੱਥਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਗਲਤ ਖਾਣ-ਪੀਣ ਦੀ ਵਜ੍ਹਾ ਨਾਲ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੋ ਜਾਂਦੀ ਹੈ। ਪਿਆਜ਼ ਦੇ ਰਸ ‘ਚ ਪੱਥਰੀ ਦੇ ਦਰਦ ਨਾਲ ਲੜ੍ਹਣ ਦੀ ਸਮਰਥਾ ਹੁੰਦੀ ਹੈ। ਰੋਜ਼ਾਨਾ ਖਾਲੀ ਪੇਟ ਪਿਆਜ਼ ਦਾ ਰਸ ਪੀਣ ਨਾਲ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।ਗਰਮੀਆਂ ‘ਚ ਅਕਸਰ ਲੂ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਲੂ ਤੋਂ ਬਚਣ ਲਈ ਰੋਜ਼ਾਨਾ ਪਿਆਜ਼ ਖਾਣਾ ਚਾਹੀਦਾ ਹੈ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …