Home / ਦੁਨੀਆ ਭਰ / ਪੰਜਾਬ ਚ ਗੱਡੀਆਂ ਬਾਰੇ ਆਈ ਵੱਡੀ ਖਬਰ

ਪੰਜਾਬ ਚ ਗੱਡੀਆਂ ਬਾਰੇ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੇਸ਼ ਚ ਜਿੱਥੇ ਵੱਧ ਰਹੀ ਆਵਾਜਾਈ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਜਿੱਥੇ ਵਾਹਨੁ ਤੋਂ ਨਿਕਲਣ ਵਾਲਾ ਧੂੰਆਂ ਵਾਤਾਵਰਣ ਨੂੰ ਗੰਧਲਾ ਕਰਦਾ ਹੈ। ਇਹ ਗੱਡੀਆਂ ਧੂੰਆਂ ਵਾਤਾਵਰਣ ਵਿੱਚ ਮਿਲ ਜਾਂਦਾ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਧੂੰਏ ਵਿਚੋ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਵਿਚੋਂ ਗੁਜ਼ਰਨਾ ਪੈਂਦਾ ਹੈ।

ਦੱਸ ਦਈਏ ਤੋਂ ਕਾਫੀ ਲੰਮੇਂ ਸਮੇਂ ਤੋਂ ਵਰਤੀਆਂ ਜਾਣ ਵਾਲੀਆਂ ਗੱਡੀਆਂ ਦੇ ਕਾਰਨ ਹਾਦਸੇ ਵਾਪਰਦੇ ਹਨ। ਦੱਸ ਦੇਈਏ ਅਜਿਹੇ ਹਾਦਸੇ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਦੀ ਗੱਡੀਆਂ ਕਾਰਾਂ ਚਲਾਉਣ ਵਾਲੇ ਸਾਵਧਾਨ ਹੋ ਜਾਣ।

ਦੋਸਤੋ ਹੁਣ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਨਾਇਡਾ ਚ ਇਕ ਫਰਵਰੀ ਤੋਂ ਦੱਸ ਪੁਰਾਣੇ ਡੀਜ਼ਲ ਪੁਰਾਣੇ ਅਤੇ ਪੰਦਰਾਂ ਸਾਲ ਪੁਰਾਣੇ ਵਾਹਨਾਂ ਖਿਲਾਫ ਮੁਹਿੰਮ ਸ਼ੁਰੂ ਹੋਵੇਗੀ ਜੇਕਰ ਪਰਾਣੇ ਡੀਜ਼ਲ ਵਾਹਨ ਸੜਕ ਤੇ ਦਿਖਾਈ ਦਿੱਤੇ

ਤਾਂ ਉਹਨਾਂ ਨੂੰ ਝੱਟ ਕਰ ਲਿਆ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਦੱਸ ਦਈਏ ਤੋਂ ਕਾਫੀ ਲੰਮੇਂ ਸਮੇਂ ਤੋਂ ਵਰਤੀਆਂ ਜਾਣ ਵਾਲੀਆਂ ਗੱਡੀਆਂ ਦੇ ਕਾਰਨ ਹਾਦਸੇ ਵਾਪਰਦੇ ਹਨ। ਦੱਸ ਦੇਈਏ ਅਜਿਹੇ ਹਾਦਸੇ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਦੀ ਗੱਡੀਆਂ ਕਾਰਾਂ ਚਲਾਉਣ ਵਾਲੇ ਸਾਵਧਾਨ ਹੋ ਜਾਣ।

ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …