Home / ਦੁਨੀਆ ਭਰ / ਗੱਡੀਆਂ ਵਾਲਿਆਂ ਲਈ ਜਰੂਰੀ ਖਬਰ

ਗੱਡੀਆਂ ਵਾਲਿਆਂ ਲਈ ਜਰੂਰੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ 15 ਸਾਲ ਤੋਂ ਪੁਰਾਣੇ 9 ਲੱਖ ਸਰਕਾਰੀ ਵਾਹਨਾਂ ਦੇ ਇੱਕ ਅਪ੍ਰੈਲ ਤੋਂ ਬਾਅਦ ਹੋ ਜਾਣਗੇ। ਦੱਸ ਦਈਏ ਇਹ ਵਾਹਨ ਕੇਂਦਰੀ ਤੇ ਸੂਬਾ

ਸਰਕਾਰਾਂ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਜਨਤਕ ਖੇਤਰ ਦੇ ਉਦਯੋਗ ਵਿੱਚ ਰੁੱਝਿਆ ਹੋਇਆ ਹੈ। ਦੋਸਤੋ ਉਦਯੋਗਿਕ ਸੰਸਥਾ ਫਿੱਕੀ ਦੁਆਰਾ ਆਯੋਜਿਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ ਕਿ ਸਰਕਾਰ ਈਥੋਨੌਲ ਮਿਥੇਨੌਲ ਬਾਇਓ

ਸੀਐਨਜੀ ਬਾਇਓ ਐਲਐਨਜੀ ਅਤੇ ਇਲੈਕਟ੍ਰੋਨਿਕ ਵਰਤੋਂ ਲਈ ਸਰਕਾਰ ਕਈ ਕਦਮ ਚੁੱਕ ਰਹੀ ਹੈ। ਦੋਸਤੋ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਨੇ ਕਿਹਾ ਅਸੀਂ 15 ਸਾਲ ਪੁਰਾਣੇ 9 ਲੱਖ ਉਹਨਾਂ ਨੂੰ ਕਬਾੜ ਵਿੱਚ ਬਦਲਣ ਦੀ ਮਨਜ਼ੂਰੀ ਦੇ ਦਿੱਤੀ।

ਇਸ ਲਈ ਪ੍ਰਦੂਸ਼ਨ ਕਰ ਰਹੀਆਂ ਕਾਰਾਂ ਅਤੇ ਬੱਸਾਂ ਸੜਕਾਂ ਤੇ ਚਲਾਉਣ ਲਈ ਰੋਕ ਲਗਾ ਕੇ ਉਨ੍ਹਾਂ ਥਾਂ ਨਵੇਂ ਵਾਹਨਾਂ ਨੂੰ ਲਿਆਉਣ ਦੇ ਪ੍ਰਸਤਾਵ ਤੇ ਮਨਜ਼ੂਰੀ ਦਿੱਤੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …