ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ
ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪਾਰਟੀ ਚੋਂ ਛਾਂਟੀ ਹੋਣ ਤੋਂ ਬਾਅਦ ਇਸਤਰੀ ਅਕਾਲੀ ਦਲ
ਨੂੰ ਮੁੜ ਸੁਰਜੀਤ ਕਰਨ ਤੇ ਉਸ ਵਿਚ ਜਾਨ ਪਾਉਣ ਲਈ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਹੁਣ ਇਸਤਰੀ ਅਕਾਲੀ ਦਲ ਦੀਆਂ ਜ਼ਿਲ੍ਹਾ ਪ੍ਰਧਾਨਾਂ ਦੇ ਸੂਬਾ ਪ੍ਰਧਾਨ ਬੀਬੀਆਂ ਨੂੰ ਚੰਡੀਗੜ੍ਹ ਤਲਬ ਕਰਨ ਦੀ ਖਬਰ ਹੈ।
ਦੋਸਤੋ ਦੱਸ ਦੇਈਏ ਸੂਤਰਾਂ ਨੇ ਦੱਸਿਆ ਹੈ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀਆਂ ਦੋ ਪ੍ਰਧਾਨ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਐਮ ਪੀ ਪਹਿਲਾਂ ਅਕਾਲੀ ਦਲ ਛੱਡ ਗਏ ਸਨ ਹੁਣ ਲੰਘੇ ਦਿਨੀਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ
ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬਗਾਵਤੀ ਸੁਰ ਅਲਾਪਣ ਤੇ ਪਾਰਟੀ ਚੋਂ ਕੱਢ ਦਿੱਤਾ ਸੀ ਦੋਸਤੋ ਜਿਸ ਤਹਿਤ ਇਸਤਰੀ ਅਕਾਲੀ ਦਲ ਦਾ ਕੋਈ ਮਾਈ ਬਾਪ ਨਾ ਹੋਣ ਤੇ ਹੁਣ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸਤਰੀ
ਅਕਾਲੀ ਦਲ ਦੀ ਕਮਾਂਡ ਆਪਣੇ ਹੱਥ ਲੈਣ ਦੀ ਠਾਣ ਲਈ ਹੈ। ਦੱਸ ਦਈਏ ਸੂਤਰਾਂ ਨੇ ਇਹ ਵੀ ਦਸਿਆ ਹੈ ਬੀਬੀ ਬਾਦਲ ਮੀਟਿੰਗ ਵਾਲੇ ਦਿਨ ਕਿਸੇ ਨੂੰ ਐਕਵਿਟ ਪ੍ਰਧਾਨ ਬਣਾ ਸਕਦੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.