ਗੌਤਮ ਅਡਾਨੀ ਲਈ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਿਹਾ ਹਾਂ ਇਸ ਵੇਲੇ ਦੀ ਵੱਡੀ ਖਬਰ ।ਦੋਸਤੋ ਦੱਸ ਦੇਈਏ ਹੁਣ ਇੱਥੇ ਉਦਯੋਗਪਤੀ ਗੌਤਮ ਅਡਾਨੀ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੁਨੀਆਂ ਭਰ ਦੇ ਵਿੱਚ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿਚ ਭਾਰਤੀ ਗੌਤਮ ਅਡਾਨੀ ਦਾ ਨਾਂ ਸ਼ਾਮਲ ਸੀ।ਉੱਥੇ ਹੀ ਪਿਛਲੇ ਕੁਝ ਦਿਨਾਂ ਦੇ ਦੌਰਾਨ ਹੀ ਉਨ੍ਹਾਂ ਦੇ ਦਿਨ ਕਾਫੀ ਮੁਸ਼ਕਲਾਂ ਭਰੇ ਬੀਤ ਰਹੇ ਹਨ।

ਦੱਸ ਦੇਈਏ ਜਿੱਥੇ ਉਨ੍ਹਾਂ ਦੀਆਂ ਕਈ ਕੰਪਨੀਆਂ ਨੂੰ ਸ਼ੇਅਰ ਮਾਰਕਿਟ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਕੰਪਨੀ ਦੇ ਸ਼ੇਅਰ ਲਗਾਤਾਰ ਡਿਗ ਰਹੇ ਹਨ।ਇਸ ਗਿਰਾਵਟ ਦੇ ਚਲਦਿਆਂ ਹੋਇਆਂ ਜਿਥੇ ਉਨ੍ਹਾਂ ਨੂੰ

ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਦੁਨੀਆਂ ਦੇ ਅਰਬਪਤੀਆਂ ਦੇ ਟਾਪ ਦੀ 20 ਸੂਚੀ ਵਿੱਚੋਂ ਬਾਹਰ ਹੋ ਗਏ ਹਨ।ਦੋਸਤੋ ਜਿੱਥੇ ਉਨ੍ਹਾਂ ਦੇ ਸ਼ੇਅਰਾਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ ਉਥੇ ਹੀ ਇਹ ਵੀਰਵਾਰ ਨੂੰ ਵੀ ਜਾਰੀ ਰਿਹਾ ਹੈ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।