ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਪੰਜਾਬ ਦੇ ਵਿੱਚ ਜਨਵਰੀ ਦਾ ਮਹੀਨਾ ਖੂਬ ਠੰਡਾ ਰਿਹਾ ਜਨਵਰੀ ਵਿਚ ਜਿੱਥੇ ਕੜਾਕੇ ਦੀ ਠੰਢ ਪਈ ਉਥੇ ਹੀ ਲੋਕ ਵੀ ਘਰਾਂ ਵਿੱਚ ਰਹਿਣ ਨੂੰ ਮਜਬੂਰ ਹੋ ਗਏ ਸਨ। ਇਸ ਤੋਂ ਇਲਾਵਾ ਫਰਵਰੀ ਦੀ ਸ਼ੁਰੂਆਤ ਵਿੱਚ ਹੀ ਸਰਦੀ ਤੋਂ ਰਾਹਤ ਮਿਲਦੀ ਹੈ। ਦੱਸ ਦਈਏ ਸ਼ਨੀਵਾਰ ਨੂੰ ਸਾਰਾ ਦਿਨ ਧੁੱਪ ਨਿਕਲਣ ਨਾਲ ਸੂਬੇ ਵਿੱਚੋਂ ਜ਼ਿਆਦਾਤਰ ਔਸਤਨ ਤਾਪਮਾਨ 8 ਡਿਗਰੀ ਤੱਕ ਵਧ ਗਿਆ ਜਦਕਿ ਨਿਊਨਤਮ ਤਾਪਮਾਨ ਵੀ
ਇੱਕ ਪੁਆਇੰਟ ਚਾਰ ਡਿਗਰੀ ਤੱਕ ਵੀ ਵਧੀਆ ਰਿਹਾ। ਉਸੇ ਨਾਲ ਹੀ ਐਤਵਾਰ ਨੂੰ ਵੀ ਕੜਾਕੇ ਦੀ ਧੁੱਪ ਖੜੀ ਰਹੀ। ਦੋਸਤੋ ਅਜੇ ਵਿੱਚ ਕੜਾਕੇ ਦੀ ਠੰਡ ਤੋਂ ਲੋਕਾਂ ਨੂੰ ਜ਼ਰੂਰ ਰਹਿਤ ਮਿਲੀ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿਚ ਵੀ ਲੋਕਾਂ ਨੂੰ ਬਰਫਬਾਰੀ ਤੋਂ ਥੋੜ੍ਹੀ ਰਾਹਤ ਮਿਲਦੀ ਹੈ।
ਮੌਸਮ ਵਿਭਾਗ ਦੇ ਅਨੁਸਾਰ ਫਰਵਰੀ ਮਹੀਨੇ ਦਾ ਤਾਪਮਾਨ ਮੌਸਮ ਦੇ ਨਾਲੋ ਥੋੜਾ ਵਾਧਾ ਦੱਸਿਆ ਜਾ ਰਿਹਾ ਹੈ। 10 ਫਰਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ। ਦੋਸਤੋ ਇਸੇ ਦੌਰਾਣ ਦੇਣ ਵਿੱਚ ਧੁੱਪ ਅਤੇ ਰਾਤ ਦੇ ਤਾਪਮਾਨ ਵਿਚ ਜ਼ਿਆਦਾ ਗਿਰਾਵਟ ਨਹੀ ਆਵੇਗੀ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.