Home / ਦੁਨੀਆ ਭਰ / ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖਬਰ

ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ ਦੱਸ ਦਈਏ ਇਸ ਦਾ ਖੁਲਾਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਦੋਸਤੋ ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਨੂੰ ਲਾਜ਼ਮੀ ਕੀਤਾ ਜਾਵੇਗਾ। ਦੋਸਤੋ ਇਸ ਦੇ ਨਾਲ ਹੀ ਪੰਜਾਬ ਰਾਜ ਭਾਸਾ ਐਕਟ ਵਿੱਚ ਇਸ ਸਬੰਧੀ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ।

new

ਦੋਸਤੋ ਦੱਸ ਦਈਏ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਮੀਟਿੰਗ ਕੀਤੀ ਗਈ ਦੋਸਤੋ ਇਸ ਮੀਟਿੰਗ ਮਗਰੋਂ ਸਿੱਖਿਆ ਤੇ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਦੀ ਪੜਾਈ ਲਾਜ਼ਮੀ ਕੀਤੀ ਹੋਈ ਹੈ। ਦੋਸਤੋ ਦੱਸ ਦਈਏ ਇਸ ਦੇ ਨਾਲ ਪੰਜਾਬ ਦੇ ਨਰਸਰੀ ਕਲਾਸਾਂ ਵਿੱਚ ਪੰਜਾਬੀ ਲਾਜ਼ਮੀ ਕਰਨ ਲਈ ਵਿਧਾਨ ਸਭਾ ਦੇ ਸੈਸ਼ਨ ਵਿੱਚ

newhttps://punjabiinworld.com/wp-admin/options-general.php?page=ad-inserter.php#tab-4

ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ। ਦੱਸ ਦਈਏ ਮੀਟਿੰਗ ਵਿਚ ਹਾਜ਼ਰ ਚਿੰਤਾਕਾ ਨੇ ਕਿਹਾ ਕਿ ਸੂਬੇ ਵਿਚ ਇਸ ਵੇਲੇ ਨਰਸਰੀ ਕਲਾਸਾਂ ਵਿਚ ਪੰਜਾਬੀ ਦੀ ਪੜ੍ਹਾਈ ਨਹੀਂ ਹੋ ਰਹੀ।ਇਸ ਲਈ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਹੋਣੇ ਚਾਹੀਦੇ ਹਨ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!