Home / ਦੁਨੀਆ ਭਰ / ਸੋਨਾ ਹੋਇਆ ਇਕਦਮ ਸਸਤਾ ਦੋਖੋ

ਸੋਨਾ ਹੋਇਆ ਇਕਦਮ ਸਸਤਾ ਦੋਖੋ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਮੁੜ ਆਸਮਾਨ ਛੂਹ ਰਹੀਆਂ ਹਨ।ਪਰ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।ਜਿਸ ਨਾਲ ਕਾਫੀ ਲੋਕਾਂ ਵਿੱਚ ਖੁਸ਼ੀ ਦੇਖੀ ਜਾ ਸਕਦੀ ਹੈ।

new

ਦੱਸ ਦੇਈਏ ਕਿ ਸਵੇਰੇ ਸਵੇਰੇ ਇੱਕ ਲੇਟੇਸਟ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਰਾਫਾ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਦੇ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ।ਚਾਂਦੀ ਲਗਭਗ ਚਾਰ ਹਜ਼ਾਰ ਰੁਪਏ ਸਸਤੀ ਹੋਈ ਹੈ,ਜਿਸ ਨਾਲ ਲੋਕਾਂ ਵਿੱਚ

ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਜੇਕਰ ਸੋਨੇ ਦੀ ਗੱਲ ਕਰੀਏ ਤਾਂ 1490 ਰੁਪਏ ਸੋਨਾ ਸਸਤਾ ਵੇਖਣ ਨੂੰ ਮਿਲ ਰਿਹਾ ਹੈ।ਹੁਣ ਇਸ ਖਬਰ ਨਾਲ ਲੋਕਾਂ ਦੇ ਵਿੱਚ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ ਅਤੇ ਵੱਧ ਤੋਂ ਵੱਧ ਲੋਕਾਂ ਵੱਲੋਂ ਗਹਿਣੇ ਬਣਾਏ ਜਾਣਗੇ। ਤੁਹਾਨੂੰ ਦੱਸ ਦਈਏ ਕਿ ਸਰਾਫਾ

newhttps://punjabiinworld.com/wp-admin/options-general.php?page=ad-inserter.php#tab-4

ਬਾਜ਼ਾਰ ਦੇ ਵਿੱਚ ਇਹਨਾਂ ਨਵੀਆਂ ਕੀਮਤਾਂ ਨੂੰ ਵੇਖਿਆ ਜਾ ਸਕਦਾ ਹੈ।ਸੋਨੇ ਅਤੇ ਚਾਂਦੀ ਨਾਲ ਸਬੰਧਤ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ

new

ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!