Home / ਦੁਨੀਆ ਭਰ / ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦੇਈਏ ਛੁੱਟੀ ਮਨਜ਼ੂਰ ਕਰਵਾਏ ਬਿਨ੍ਹਾਂ ਦਫ਼ਤਰ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੁਣ ਖੈਰ ਨਹੀਂ ਹੋਵੇਗੀ। ਇਸ ਦੇ ਨਾਲ ਹੀ ਵਿਭਾਗੀ ਕਾਰਵਾਈ ਨਾ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਹੁਣ ਗੈਰ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਬੰਧਕ ਵਿਭਾਗ ਵਿਚ ਵਾਪਿਸ ਜੀ ਕਰਵਾਉਣ ਤੋਂ ਪਹਿਲਾਂ ਵਿੱਤ ਵਿਭਾਗ ਤੋਂ ਮਨਜ਼ੂਰੀ ਲੈਣੀ ਹੋਵੇਗੀ। ਦੋਸਤੋ ਅਜਿਹਾ ਨਾਲ ਕਰਨ ਤੇ ਪ੍ਰਬੰਧਕੀ ਵਿਭਾਗ ਖੁਦ ਜ਼ਿੰਮੇਵਾਰ ਹੋਵੇਗਾ।

new

ਦੋਸਤੋ ਇਹਨਾਂ ਹੁਕਮਾਂ ਸਬੰਧੀ ਵਿੱਤ ਵਿਭਾਗ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵਿਭਾਗਾਂ ਦੇ ਰਜਿਸਟਰਾਰ ਮੁਖੀਆਂ ਪ੍ਰਮੁੱਖ ਸਕੱਤਰਾਂ ਆਦਿ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਏ ਹਨ। ਦੋਸਤੋ ਵਿਤ ਵਿਭਾਗ ਨੂੰ ਇਹ ਕਾਰਵਾਈ ਕਿਸ ਲਈ ਕਰਨੀ ਪਵੇਗੀ

ਦੋਸਤੋ ਕਿਉਂਕਿ ਕਈ ਅਧਿਕਾਰੀਆਂ ਵੱਲੋਂ ਛੁੱਟੀ ਮਨਜ਼ੂਰ ਕੀਤੇ ਬਿਨਾਂ ਹਾਜ਼ਰ ਗੈਰਹਾਜ਼ਰ ਰਹੇ ਕੇ ਵੀ ਵਿੱਤੀ ਲਾਭ ਲੈਣ ਦੇ ਮਾਮਲੇ ਸਾਹਮਣੇ ਆਏ ਹਨ। ਦੋਸਤੋ ਵਿੱਤ ਵਿਭਾਗ ਦਾ ਕਹਿਣਾ ਹੈ ਕਿ ਸਰਕਾਰ ਦੇ ਧਿਆਨ ਵਿਚ ਆਇਆ ਕਈ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਤੋਂ ਗੈਰਹਾਜ਼ਰ ਰਹਿੰਦੇ ਹਨ ਅਤੇ ਇਸ ਜੋ ਅਜਿਹਾ ਕੰਮ ਕਰੇਗਾ ਇਸ ਲਈ ਉਹਨਾਂ ਖਿਲਾਫ ਕਾਰਵਾਈ ਹੋਵੇਗੀ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

newhttps://punjabiinworld.com/wp-admin/options-general.php?page=ad-inserter.php#tab-4

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!