ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ ਦੋਸਤੋ ਪੰਜਾਬ ਦੋ ਹਜ਼ਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਤਰਫਾ ਜਿੱਤ ਦਰਜ ਕੀਤੀ ਗਈ ਸੀ। ਇਸ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਦੀਆਂ ਸ਼ਰਮਨਾਕ ਹਾਰ ਹੋਈ ਸੀ।
ਇਹਨਾਂ ਹਾਰ ਤੋਂ ਬਾਅਦ ਇਨ੍ਹਾਂ ਪਾਰਟੀਆਂ ਵਿਚੋਂ ਵੱਡੇ ਵੱਡੇ ਮੰਤਰੀ ਆਪਣੀ ਪਾਰਟੀ ਦਾ ਸਾਥ ਛੱਡ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਦੋਸਤੋ ਹੁਣ ਪ੍ਰਕਾਸ਼ ਸਿੰਘ ਬਾਦਲ ਦੇ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ।ਦੋਸਤੋ ਦੱਸ ਦੇਈਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ
ਅਜਨਾਲਾ ਤੋਂ ਪੰਜ ਵਾਰ ਚੋਣ ਲੜ ਚੁੱਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਅੱਜ ਸਪਸ਼ਟ ਰੂਪ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।
ਦੋਸਤੋ ਦੱਸ ਦਈਏ ਉਹਨਾਂ ਨੇ ਆਪਣੇ ਅਸਤੀਫੇ ਵਿਚ ਸੁਖਬੀਰ ਬਾਦਲ ਨੂੰ ਲਿਖਿਆ ਤੁਹਾਡੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਚ ਹੁਣ ਕੁਝ ਚੰਗਾ ਨਹੀਂ ਰਿਹਾ। ਦੋਸਤੋ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਵਿਚ ਵਿਧਾਨਸਭਾ ਦੌਰਾਨ ਸੂਰਾ ਮਰਨ ਵਾਲਿਆਂ ਨੂੰ ਹਲਕਾ ਇੰਚਾਰਜ ਅਤੇ
ਹੋਰਨਾਂ ਆਉਂਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ। ਦੱਸ ਦਈਏ ਉਨ੍ਹਾਂ ਨੇ ਹੋਰ ਕਿਹਾ ਪੰਜਾਬ ਪੰਜਾਬੀ ਪੰਜਾਬੀਅਤ ਤੇ ਸਿੱਖ ਪੰਥ ਦੇ ਭਲੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਦਿੱਤੇ ਗਏ ਆਦੇਸ਼ਾਂ ਤੇ ਜਥੇਦਾਰ ਇਕਬਾਲ ਸਿੰਘ ਵਾਲੀ
ਪੜਤਾਲੀਆ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਨੂੰ ਵੀ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.