Home / ਦੁਨੀਆ ਭਰ / ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਲਈ ਵੱਡੀ ਖਬਰ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਲਈ ਵੱਡੀ ਖਬਰ

ਫ਼ਿਲਮ ‘ਕਲੀ ਜੋਟਾ’ (Kali jotta) ਸਿਨੇਮਾਂ ਘਰ ‘ਚ ਚੱਲ ਰਹੀ ਹੈ ਅਤੇ ਇਸ ਫ਼ਿਲਮ ਨੂੰ ਲੈ ਕੇ ਲੋਕਾਂ ‘ਚ ਖ਼ਾਸ ਉਤਸ਼ਾਹ ਵੀ ਵੇਖਣ ਨੂੰ ਮਿਲ ਰਿਹਾ ਹੈ । ਇਸ ਫ਼ਿਲਮ ਨੂੰ ਵੇਖ ਕੇ ਹਰ ਦਰਸ਼ਕ ਭਾਵੁਕ ਦਿਖਾਈ ਦਿੱਤਾ ਹੈ ।ਸਿਨੇਮਾਂ ਘਰ ਚੋਂ ਜੋ ਵੀ ਇਸ ਫ਼ਿਲਮ ਨੂੰ ਵੇਖ ਕੇ ਆਇਆ ਹੈ ਇਸ ਦੀ ਤਾਰੀਫ ਕੀਤੇ ਬਿਨ੍ਹਾਂ ਨਹੀਂ ਰਹਿ ਪਾਇਆ । ਪਰ ਫ਼ਿਲਮ ਨੂੰ ਲੈ ਕੇ ਹੁਣ ਵਿਵਾਦ ਹੋ ਗਿਆ ਹੈ ।ਕਮਿਸ਼ਨ ਦੇ ਮੈਂਬਰ ਰਿੰਪਲ ਮਿੱਡਾ ਨੇ ਇਸ ਮਾਮਲੇ ਨੂੰ ਚਾਈਲਡ ਕਮਿਸ਼ਨ ਦੀ ਮੀਟਿੰਗ ‘ਚ ਸ਼ਾਮਿਲ ਕਰਵਾਇਆ, ਪਰ ਹਾਲ ਦੀ ਘੜੀ ਇਸ ਉੱਤੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ।

ਦੱਸ ਦਈਏ ਕਿ ਫ਼ਿਲਮ ਦੇ ਨਿਰਮਾਤਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਸੈਂਸਰ ਬੋਰਡ ਵੱਲੋਂ ਪਾਸ ਕੀਤੇ ਜਾਣ ਤੋਂ ਬਾਅਦ ਹੀ ਫ਼ਿਲਮ ਸਿਨੇਮਾਂ ਘਰਾਂ ‘ਚ ਲੱਗੀ ਹੈ ।ਫ਼ਿਲਮ ‘ਕਲੀ ਜੋਟਾ’ ‘ਚ ਸਤਿੰਦਰ ਸਰਤਾਜ ਸਰਤਾਜ (Satinder Sartaaj) ਅਤੇ ਨੀਰੂ ਬਾਜਵਾ (Neeru Bajwa)ਮੁੱਖ ਭੂਮਿਕਾ ‘ਚ ਹਨ । ਇਸ ਤੋਂ ਇਲਾਵਾ ਅਦਕਾਰਾ ਵਾਮਿਕਾ ਗੱਬੀ, ਪ੍ਰਿੰਸ ਕੰਵਲਜੀਤ ਸਿੰਘ ਸਣੇ ਕਈ ਸਿਤਾਰਿਆਂ ਨੇ ਵੀ ਫ਼ਿਲਮ ‘ਚ ਕੰਮ ਕੀਤਾ ਹੈ ।

ਫ਼ਿਲਮ ‘ਕਲੀ ਜੋਟਾ’ ‘ਚ ਸਤਿੰਦਰ ਸਰਤਾਜ ਸਰਤਾਜ (Satinder Sartaaj) ਅਤੇ ਨੀਰੂ ਬਾਜਵਾ (Neeru Bajwa)ਮੁੱਖ ਭੂਮਿਕਾ ‘ਚ ਹਨ । ਇਸ ਤੋਂ ਇਲਾਵਾ ਅਦਕਾਰਾ ਵਾਮਿਕਾ ਗੱਬੀ, ਪ੍ਰਿੰਸ ਕੰਵਲਜੀਤ ਸਿੰਘ ਸਣੇ ਕਈ ਸਿਤਾਰਿਆਂ ਨੇ ਵੀ ਫ਼ਿਲਮ ‘ਚ ਕੰਮ ਕੀਤਾ ਹੈ ।

ਇਸ ਦੇ ਚਲਦਿਆਂ ਫ਼ਿਲਮ ਪਹਿਲੇ ਵੀਕੈਂਡ ’ਤੇ ਚੰਗੀ ਕਮਾਈ ਕਰਨ ’ਚ ਵੀ ਸਫਲ ਰਹੀ ਹੈ। ਨੀਰੂ ਬਾਜਵਾ ਨੇ ਅੱਜ ਫ਼ਿਲਮ ਦੇ ਪਹਿਲੇ ਵੀਕੈਂਡ ਦੀ ਕਮਾਈ ਸਾਂਝੀ ਕੀਤੀ ਹੈ।

ਪਹਿਲੇ ਵੀਕੈਂਡ ‘ਕਲੀ ਜੋਟਾ’ ਫ਼ਿਲਮ ਨੇ 8.40 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਨੀਰੂ ਬਾਜਵਾ ਨੇ ਦਰਸ਼ਕਾਂ ਦਾ ਧੰਨਵਾਦ ਵੀ ਕੀਤਾ ਹੈ।ਦੱਸ ਦੇਈਏ ਕਿ ‘ਕਲੀ ਜੋਟਾ’ ਫ਼ਿਲਮ ਦੀ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ। ਇਸ ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਨੇ ਪ੍ਰੋਡਿਊਸ ਕੀਤਾ ਹੈ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …