Home / ਦੁਨੀਆ ਭਰ / ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਪੰਜਾਬ ਸਰਕਾਰ ਦੇ ਵੱਲੋਂ ਇਹਨਾਂ ਲੋਕਾਂ ਦੇ ਖਾਤਿਆਂ ਵਿੱਚ ਪੈਨਸ਼ਨ ਪਾ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਵੱਲੋਂ ਸਮੇਂ ਤੋਂ ਵੈਰੀਫਿਕੇਸ਼ਨ ਕੀਤੀ ਜਾ ਰਹੀ ਸੀ ਇਹ ਕਾਫੀ ਜ਼ਿਆਦਾ ਮੰਤਰੀ ਮੰਡਲ ਦੇ ਵਿੱਚ ਮੀਟਿੰਗ ਕੀਤੀਆਂ ਜਾ ਰਹੀਆਂ ਸਨ

ਇਸ ਚਲਦੇ ਹੋਏ ਉਹਨਾਂ ਨੇ ਫੈਸਲਾ ਲਿਆ ਹੈ ਜਿਹਨਾਂ ਦੇ ਕੋਲ ਢਾਈ ਕਿੱਲੇ ਜ਼ਮੀਨ ਵੱਧ ਹੈ ਅਤੇ ਜਿਨ੍ਹਾਂ ਦੇ ਬਿਜਨਸ ਚਲਦੇ ਹਨ ਜਿਨਾ ਦੀਆ ਬੈਂਕ ਦੇ ਵਿੱਚ ਐੱਫ ਡੀ ਹਨ ਅਤੇ ਉਹਨਾਂ ਦੀਆਂ ਪੰਜਾਬ ਸਰਕਾਰ ਦੇ ਵੱਲੋਂ ਪੈਨਸ਼ਨਾ ਕੱਟ ਦਿੱਤੀਆਂ ਗਈਆਂ ਹਨ।

ਕਿਉਂਕਿ ਤੁਹਾਡੇ ਦਾ ਆਧਾਰ ਕਾਰਡ ਪੈਨ ਕਾਰਡ ਨਾਲ ਲਿੰਕ ਹਨ ਇਸ ਨਾਲ ਤੁਹਾਡਾ ਬੈਂਕ ਬੈਲਸ ਪਤਾ ਲੱਗ ਜਾਂਦਾ ਹੈ ਦੋਸਤੋ ਦੱਸ ਦਈਏ ਪੱਚੀ ਸੌ ਰੁਪਿਆ ਪੈਨਸ਼ਨ ਤੇ ਕੋਈ ਵੀ ਅਪਡੇਟ ਨਿਕਲ ਕੇ ਨਹੀਂ ਆਇਆ ਹੈ।

ਦੋਸਤੋ ਹਜੇ ਪੰਦਰਾਂ ਸੌ ਰੁਪਿਆ ਪੈਨਸ਼ਨ ਹੀ ਪੰਜਾਬ ਸਰਕਾਰ ਦੇ ਵੱਲੋਂ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …