Home / ਦੁਨੀਆ ਭਰ / ਭਾਈ ਰਾਜੋਆਣਾ ਦੀ ਭੈਣ ਨੇ ਆਖੀ ਵੱਡੀ ਗੱਲ

ਭਾਈ ਰਾਜੋਆਣਾ ਦੀ ਭੈਣ ਨੇ ਆਖੀ ਵੱਡੀ ਗੱਲ

ੴ ਸਤਿਕਾਰਯੋਗ ਖਾਲਸਾ ਜੀ, ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫ਼ਤਹਿ ॥ ਸੱਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ। ਖਾਲਸਾ ਜੀ, ਜੂਨ84 ਵਿੱਚ ਦੇਸ਼ ਦੇ ਤਖ਼ਤ ਤੇ ਬੈਠੇ ਕਾਂਗਰਸੀ ਹੁਕਮਰਾਨਾਂ ਨੇ ਸੱਤਾ ਪ੍ਰਾਪਤ ਕਰਨ ਲਈ, ਬਹੁਗਿਣਤੀ ਸਮਾਜ ਦੀਆਂ ਵੋਟਾਂ ਲੈਣ ਲਈ ਦੇਸ਼ਭਗਤ ਸਿੱਖ ਕੌਮ ਨੂੰ ਆਪਣੀਆਂ ਸਾਜਿਸ਼ਾਂ ਦਾ ਹਿੱਸਾ ਬਣਾ ਕੇ ਗਲਤ ਸਿੱਧ ਬਣਾਉਣ ਦਾ ਨਾਪਾਕ ਅਤੇ ਨਾਕਾਮ ਯਤਨ ਕੀਤਾ। ਸਿੱਖਾਂ ਦੀ ਪ੍ਭੂਸੱਤਾ ਦੇ ਪ੍ਤੀਕ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਢਹਿ ਢੇਰੀ ਕੀਤਾ। ਹਜ਼ਾਰਾਂ ਸਰਧਾਲੂਆਂ ਨਾਲ ਜੋ ਕੀਤਾ ਜੱਗ ਜਾਹਰ ਹੈ । ।

new

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਚੰਡੀਗੜ੍ਹ ਮੋਹਾਲੀ ਦੇ ਬਾਰਡ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ। ਲੰਘੇ ਦਿਨੀਂ ਪੁਲਿਸ ਅਤੇ ਮੋਰਚੇ ਵਿਚਾਲੇ ਹੋਈ ਗਰਮੀ ਨੂੰ ਲੈ ਕੇ ਇਹ ਸੁਰੱਖਿਆ ਵਧਾਈ ਗਈ ਹੈ। ਇਹ ਮੋਰਚਾ 7 ਜਨਵਰੀ ਤੋਂ ਪੱਕੇ ਤੌਰ ਉੱਤੇ ਲਗਾਇਆ ਗਿਆ ਹੈ। ਦੂਜੇ ਪਾਸੇ ਇਹ ਮੋਰਚਾ ਸਰਕਾਰ ਲਈ ਵੀ ਚੁਣੌਤੀ ਬਣਦਾ ਜਾ ਰਿਹਾ ਹੈ।ਸੀਐੱਮ ਭਗਵੰਤ ਮਾਨ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ਦਾ ਘੇਰਾਓ ਕੀਤਾ ਜਾਣਾ ਸੀ।

ਦੱਸ ਦਈਏ ਕਿ ਇਸ ਦੌਰਾਨ ਪੁੁਲਿਸ ਅਤੇ ਮੋਰਚੇ ਵਿਚਕਾਰਤਣਾਅ ਵਾਲੀ ਸਥਿਤੀ ਵੀ ਰਹੀ। ਪੁਲਿਸ ਨੇ ਜਥੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਜਥੇ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਹਾਲਾਂਕਿ ਮੋਰਚੇ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਦੀ, ਇਹ ਮੋਰਚਾ ਜਾਰੀ ਰਹੇਗਾ। ਦੂਜੇ ਪਾਸੇ ਮੋਰਚੇ ਦੇ ਸਾਥੀ ਵੀ ਉਸੇ ਥਾਂ ਬਹਿ ਗਏ ਹਨ, ਜਿਥੋਂ ਮੋਰਚੇ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀਦੱਸ ਦਈਏ ਕਿ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਗੁਰਦੁਆਰਾ ਅੰਬ ਸਾਹਿਬ ਨੇੜੇ ਬੀਤੀ 7 ਜਨਵਰੀ ਤੋਂ ਸੈਂਕੜੇ ਸਿੱਖ ਕੌਮੀ ਇਨਸਾਫ਼ ਮੋਰਚੇ ਤਹਿਤ ਧਰਨਾ ਤੇ ਅਰਥੀ ਫੂਕ ਮਾਰਚ ਕਰ ਰਹੇ ਹਨ।

newhttps://punjabiinworld.com/wp-admin/options-general.php?page=ad-inserter.php#tab-4

ਚੰਡੀਗੜ੍ਹ ‘ਚ ਜਾਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਮੇਲ ਹੋ ਗਿਆ । ਇਸ ਦੇ ਨਾਲ ਹੀ ਉਨ੍ਹਾਂ ਨੂੰ ਭਾਰਤੀ ਕਿਸਾਨ (ਬੀਕੇਯੂ) ਉਗਰਾਹਾਂ ਦਾ ਵੀ ਸਮਰਥਨ ਮਿਲਿਆ ਹੈ।ਬੀਕੇਯੂ) ਉਗਰਾਹਾਂ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਹੈ। ਪਿਛਲੇ ਮੰਗਲਵਾਰ ਨੂੰ ਕਿਸਾਨ ਯੂਨੀਅਨ ਨੇ ਬਠਿੰਡਾ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਹੁਣ 13 ਫਰਵਰੀ ਨੂੰ ਜ਼ਿਲ੍ਹਿਆਂ ਵਿੱਚ ਧਰਨੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਹੋਰ ਕਿਸਾਨ ਯੂਨੀਅਨਾਂ ਪਹਿਲਾਂ ਹੀ ਕੌਮੀ ਇਨਸਾਫ ਮੋਰਚਾ ਨੂੰ ਸਮਰਥਨ ਦੇ ਚੁੱਕੀਆਂ ਹਨ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!